ਪੜਚੋਲ ਕਰੋ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।  ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। 

ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਪੰਚਾਇਤੀ ਚੋਣਾਂ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਵਾਰ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget