ਪੜਚੋਲ ਕਰੋ

Punjab News: ਬਰਖ਼ਾਸਤ AIG ਰਾਜਜੀਤ ਖਿਲਾਫ਼ ਉਗਰਾਹੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ, ਰਾਜਜੀਤ STF ਦੀ ਗ੍ਰਿਫਤ 'ਚੋਂ ਬਾਹਰ

Punjab News : ਪੰਜਾਬ ‘ਚ ਡਰੱਗ ਦੀ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ‘ਚ ਫਰਾਰ ਬਰਖਾਸਤ ਏਆਈਜੀ ਰਾਜਜੀਤ ਸਿੰਘ (AIG Rajjit Singh) ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਪੈਸ਼ਲ ਟਾਸਕ ਫੋਰਸ (STF) ਦੀ ਵਿਸ਼ੇਸ਼ ਸਿੱਟ

 ਸ਼ੰਕਰ ਦਾਸ ਦੀ ਰਿਪੋਰਟ

Punjab News : ਪੰਜਾਬ ‘ਚ ਡਰੱਗ ਦੀ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ‘ਚ ਫਰਾਰ ਬਰਖਾਸਤ ਏਆਈਜੀ ਰਾਜਜੀਤ ਸਿੰਘ (AIG Rajjit Singh) ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਪੈਸ਼ਲ ਟਾਸਕ ਫੋਰਸ (STF) ਦੀ ਵਿਸ਼ੇਸ਼ ਸਿੱਟ ਨੇ ਰਾਜਜੀਤ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਕ ਹੋਰ ਕੇਸ ਦਰਜ ਕੀਤਾ ਹੈ। ਰਾਜਜੀਤ 'ਤੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਮੰਗਣ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਦਾ ਇਲਜ਼ਾਮ ਹੈ। ਸੂਤਰਾਂ ਅਨੁਸਾਰ ਬਰਖ਼ਾਸਤ ਅਧਿਕਾਰੀ ਖਿਲਾਫ਼ ਉਗਰਾਹੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਅਨੁਸਾਰ ਸਪੈਸ਼ਲ STF ਵੱਲੋਂ ਰਾਜਜੀਤ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਨਤਕ ਕੀਤੀਆਂ ਗਈਆਂ ਤਿੰਨ ਐਸਆਈਟੀ ਰਿਪੋਰਟਾਂ ਦੇ ਆਧਾਰ 'ਤੇ ਮੋਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਫਆਈਆਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਬਰਖ਼ਾਸਤ ਅਧਿਕਾਰੀ 'ਤੇ ਜਬਰੀ ਵਸੂਲੀ ਦਾ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਸਿਟ ਦੀਆਂ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਰਾਜਜੀਤ ਦੀ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਹੈ।
 
ਐਸਆਈਟੀ ਨੇ ਜਾਂਚ ਵਿਚ ਤਤਕਾਲੀ ਵਿਸ਼ੇਸ਼ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਐਸਆਈਟੀ ਦੁਆਰਾ ਜਾਂਚ ਕੀਤੇ ਵਿਅਕਤੀਆਂ ਦੇ ਬਿਆਨਾਂ ਦੇ ਅਧਾਰ ਤੇ ਬਰਖ਼ਾਸਤ ਪੁਲਿਸ ਅਧਿਕਾਰੀ ਦਾ ਨਾਂਅ ਲਿਆ ਹੈ। ਦੱਸ ਦੇਈਏ ਕਿ ਫਰਾਰ ਚੱਲ ਰਹੇ ਸਾਬਕਾ ਏ.ਆਈ.ਜੀ. ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਨੇ ਵਾਰੰਟ ਵੀ ਜਾਰੀ ਕੀਤੇ ਹਨ। ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ, ਮੁਹਾਲੀ ਅਤੇ ਸ੍ਰੀਗੰਗਾਨਗਰ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਡਰੱਗਜ਼ ਰੈਕੇਟ ਮਾਮਲੇ ਵਿੱਚ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਜੋ ਕਿ ਪਿਛਲੇ ਕੁਝ ਸਮੇਂ ਤੋਂ ਚਰਚਾ ਵਿੱਚ ਬਣਿਆ ਹੋਇਆ ਹੈ। ਫਰਾਰ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟਾਸਕ ਫੋਰਸ (STF) ਦੇ ਹੱਥ ਅਜੇ ਵੀ ਖਾਲੀ ਹਨ। ਐਸਟੀਐਫ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ ਰਾਜਜੀਤ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। 

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget