ਪੜਚੋਲ ਕਰੋ

Punjab News : ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ‘ਚ ਹੋਰ ਪਿੰਡ ਹੋਏ ਸ਼ਾਮਲ, 14 ਪਿੰਡਾਂ ਨੇ ਪਾਸ ਕੀਤੇ ਮਤੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ (Punjab Police) ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ (Punjab Police) ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ (Punjab Police)  ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।

ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ।ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget