ਪੜਚੋਲ ਕਰੋ

'ਆਪ' ਦੂਜੀ ਸੂਚੀ 'ਚ ਔਰਤਾਂ ਦੀ ਚੜ੍ਹਾਈ !

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਵਿੱਚ ਔਰਤਾਂ ਨੂੰ ਵੱਧ ਤਰਜੀਹ ਹੋਏਗੀ। ਇਹ ਖੁਲਾਸਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਚੀ ਤਿਆਰ ਕਰ ਲਈ ਗਈ ਹੈ ਤੇ ਜਲਦੀ ਹੀ ਜਾਰੀ ਕਰ ਦਿੱਤੀ ਜਾਏਗੀ।     ਭਗਵੰਤ ਮਾਨ ਅੱਜ ਰੇਲ ਗੱਡੀ ਰਾਹੀਂ ਦਿੱਲੀ ਤੋਂ ਬਾਬਾ ਬਕਾਲਾ ਜੇ ਰਹੇ ਸਨ। ਬਾਬਾ ਬਕਾਲਾ ਵਿੱਖੇ 'ਆਪ' ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਉਹ ਆਪਣੀ ਭੈਣ ਮਨਪ੍ਰੀਤ ਕੌਰ ਤੋਂ ਰੱਖਰੀ ਬੰਨ੍ਹਾਉਣ ਲਈ ਰਾਜਪੁਰਾ ਸਟੇਸ਼ਨ 'ਤੇ ਉੱਤਰੇ ਸਨ। ਰੱਖਰੀ ਬੰਨ੍ਹਵਾ ਕੇ ਉਹ ਫਿਰ ਰੇਲ ਗੱਡੀ ਵਿੱਚ ਸਵਾਰ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੂਜੀ ਸੂਚੀ ਵਿੱਚ ਔਰਤਾਂ ਨੂੰ ਵੱਧ ਟਿਕਟਾਂ ਦਿੱਤੀਆਂ ਗਈਆਂ ਹਨ।     ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਟਿਕਟਾਂ ਨਹੀਂ ਵੇਚਦੀ। ਉਨ੍ਹਾਂ ਕਿਹਾ ਕਿ ਜੇ ਕਰੋੜ-ਕਰੋੜ ਵਿੱਚ ਟਿਕਟਾਂ ਵਿਕਦੀਆਂ ਤਾਂ ਫਿਰ ਪਾਇਲ ਤੋਂ ਇੱਕ ਚਪੜਾਸੀ ਦੇ ਬੇਟੇ ਤੇ ਰੋਪੜ ਤੋਂ ਟੈਕਸੀ ਡਰਾਈਵਰ ਨੂੰ ਟਿਕਟ ਨਾ ਮਿਲੀ।   ਅੱਜ ਹੋਏਗੀ ਦੂਜੀ ਸੂਚੀ ਜਾਰੀ ?   ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਕੀਤੀ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪਾਰਟੀ ਅੱਜ ਇਸ ਬਾਰੇ ਐਲਾਨ ਕਰ ਸਕਦੀ ਹੈ। ਇਸ ਸੂਚੀ ‘ਚ 14 ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਬਾਬਾ ਬਕਾਲਾ ਦੀ ਰੈਲੀ ਤੋਂ ਬਾਅਦ ਅੰਮ੍ਰਿਤਸਰ ‘ਚ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਇਸ ਬਾਰੇ 'ਆਪ' ਲੀਡਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਸ ਉਡੀਕ ਖਤਮ ਹੋਣ ਹੀ ਵਾਲੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget