ਪੜਚੋਲ ਕਰੋ

ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਘੜ ਰਹੀ ਨਵੀਆਂ ਸਕੀਮਾਂ

ਜ਼ਿਲ੍ਹਾ ਬਠਿੰਡਾ ਦੇ ਕਸਬਾ ਮੌੜ ਮੰਡੀ ਵਿੱਚ ਸਾਲ 2017 'ਚ ਹੋਏ ਬੰਬ ਧਮਾਕੇ ਦੇ ਦੋਸ਼ੀ ਅਜੇ ਤੱਕ ਫਰਾਰ ਹਨ। ਬਲਾਸਟ ਵਿੱਚ ਦੋਸ਼ੀ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਨੇ ਕਈ ਕਮੇਟੀਆਂ ਦਾ ਗਠਨ ਕੀਤਾ ਪਰ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਵੀ ਗਰਮਾਈ ਰਹੀ।

ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਕਸਬਾ ਮੌੜ ਮੰਡੀ ਵਿੱਚ ਸਾਲ 2017 'ਚ ਹੋਏ ਬੰਬ ਧਮਾਕੇ ਦੇ ਦੋਸ਼ੀ ਅਜੇ ਤੱਕ ਫਰਾਰ ਹਨ। ਬਲਾਸਟ ਵਿੱਚ ਦੋਸ਼ੀ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਨੇ ਕਈ ਕਮੇਟੀਆਂ ਦਾ ਗਠਨ ਕੀਤਾ ਪਰ ਪੁਲਿਸ ਦੇ ਹਾਲੇ ਤੱਕ ਹੱਥ ਖਾਲੀ ਹਨ। ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਵੀ ਗਰਮਾਈ ਰਹੀ। ਦਰਆਸਲ, 31 ਜਨਵਰੀ 2017 ਨੂੰ ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਵਿੱਚ ਟਰੱਕ ਯੂਨੀਅਨ ਦੇ ਨੇੜੇ ਚੋਣਾਂ ਸਬੰਧੀ ਸ਼ਾਮ ਨੂੰ ਹੋ ਰਹੀ ਮੀਟਿੰਗ ਦੌਰਾਨ ਬੰਬ ਧਮਾਕਾ ਹੋ ਗਿਆ ਸੀ। ਧਮਾਕੇ ਦੌਰਾਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 23 ਵਿਅਕਤੀ ਜਖ਼ਮੀ ਹੋ ਗਏ ਸਨ। ਜਿਸ ਸਬੰਧੀ ਆਈਪੀਸੀ ਦੀ ਧਾਰਾ 302, 307, 427, 436 ਤੇ 3/4 ਐਕਸਪਲੋਜਿਵ ਐਕਟ ਦੇ ਤਹਿਤ ਥਾਣਾ ਮੌੜ ਵਿੱਚ ਮੁਕਦਮਾ ਦਰਜ ਹੋਇਆ ਸੀ। ਮੁਕੱਦਮੇ ਦੀ ਤਫਤੀਸ਼ ਦੌਰਾਨ ਤਿੰਨ ਵਿਅਕਤੀ ਗੁਰਤੇਜ਼ ਸਿੰਘ ਵਾਸੀ ਅਲੀਕਾਂ ਜਿਲ੍ਹਾ ਸਿਰਸਾ, ਅਮਰੀਕ ਸਿੰਘ ਵਾਸੀ ਬਾਦਲਗੜ੍ਹ ਜਿਲ੍ਹਾ ਸੰਗਰੂਰ ਤੇ ਅਵਤਾਰ ਸਿੰਘ ਵਾਸੀ ਭੈਂਸੀ ਮਾਜਰਾ, ਜਿਲ੍ਹਾ ਕੂਰਕਸ਼ੇਤਰ ਦੋਸ਼ੀ ਪਾਏ ਗਏ ਸਨ। ਇਹ ਮੁਲਜ਼ਮ ਮੁਕੱਦਮੇ ਵਿੱਚ ਭਗੌੜੇ ਹਨ। ਐਸਐਸਪੀ ਬਠਿੰਡਾ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਿਆਰੀ ਵਿੱਚ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੌੜ ਮੰਡੀ ਵਿਖੇ ਚੱਲ ਰਹੀ ਸੁਸਤ ਤੇ ਢਿੱਲੀ ਜਾਂਚ ਵਿੱਚ ਨੋਟਿਸ ਲੈਂਦੇ ਹੋਏ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਬਣਾਈ ਗਈ ਕਮੇਟੀ ਨੂੰ ਜਲਦ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget