ਪੜਚੋਲ ਕਰੋ

ਪੰਜਾਬ ਦੇ ਇੱਕ ਪਿੰਡ 'ਚ ਮਿਲਿਆ ਮੋਰਟਾਰ, ਲੋਕਾਂ 'ਚ ਮਚੀ ਹਫੜਾ-ਦਫੜੀ, ਸਹਿਮ ਦਾ ਮਾਹੌਲ

Punjab News: ਪਠਾਨਕੋਟ ਦੇ ਸੋਲੀ-ਭੋਲੀ ਪਿੰਡ ਦੇ ਇੱਕ ਖੇਤ ‘ਚ ਮੋਰਟਾਰ ਮਿਲਣ ਨਾਲ ਲੋਕਾਂ ਵਿੱਚ ਹਫੜਾ-ਦਫੜਾ ਮੱਚ ਗਈ ਹੈ। ਜਦੋਂ ਪਿੰਡ ਵਾਲਿਆਂ ਨੇ ਇਸ ਨੂੰ ਦੇਖਿਆ ਤਾਂ ਸਹਿਮ ਦਾ ਮਾਹੌਲ ਬਣ ਗਿਆ।

Punjab News: ਪਠਾਨਕੋਟ ਦੇ ਸੋਲੀ-ਭੋਲੀ ਪਿੰਡ ਦੇ ਇੱਕ ਖੇਤ ‘ਚ ਮੋਰਟਾਰ ਮਿਲਣ ਨਾਲ ਲੋਕਾਂ ਵਿੱਚ ਹਫੜਾ-ਦਫੜਾ ਮੱਚ ਗਈ ਹੈ। ਜਦੋਂ ਪਿੰਡ ਵਾਲਿਆਂ ਨੇ ਇਸ ਨੂੰ ਦੇਖਿਆ ਤਾਂ ਸਹਿਮ ਦਾ ਮਾਹੌਲ ਬਣ ਗਿਆ। ਉੱਥੇ ਹੀ ਪੁਲਿਸ ਨੇ ਇਸ ਚੀਜ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਦੀ ਜਾਣਕਾਰੀ ਫੌਜ ਨੂੰ ਵੀ ਦਿੱਤੀ, ਜਿਸ ਤੋਂ ਫੌਜ ਦੀ ਇੱਕ ਟੀਮ ਨੇ ਮੌਕੇ ‘ਤੇ ਆ ਕੇ ਮੋਰਟਾਰ ਨੂੰ ਡਿਫਊਜ਼ ਕਰ ਦਿੱਤਾ।

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਦਾਰਾਪੁਰ ਪਿੰਡ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰੋਂ ਬੰਬ ਵਰਗੀ ਚੀਜ਼ ਮਿਲੀ ਸੀ। ਜਿਸਨੂੰ ਪੁਲਿਸ ਨੇ ਜ਼ਬਤ ਕਰਕੇ ਡਿਫਿਊਜ਼ ਕਰ ਦਿੱਤਾ। ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਭਾਰਤ ਦੇ ਹਵਾਈ ਹਮਲਿਆਂ ਤੋਂ ਬਾਅਦ, ਪਾਕਿਸਤਾਨ ਨੇ ਘਬਰਾਹਟ ਵਿੱਚ ਆ ਕੇ ਕਈ ਭਾਰਤੀ ਸ਼ਹਿਰਾਂ 'ਤੇ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ।

ਭਾਰਤ ਨੇ ਇਨ੍ਹਾਂ ਹਮਲਿਆਂ ਦਾ ਢੁਕਵਾਂ ਜਵਾਬ ਦਿੱਤਾ ਅਤੇ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਹਵਾ ਵਿੱਚ ਹੀ ਤਬਾਹ ਕਰ ਦਿੱਤਾ। ਪਰ ਉਕਤ ਤਬਾਹ ਹੋਏ ਬੰਬ ਦੇ ਟੁਕੜੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਡਿੱਗ ਪਏ ਸਨ। ਕਈ ਟੁਕੜੇ ਅਜੇ ਵੀ ਜ਼ਿੰਦਾ ਸਨ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Sangrur 'ਚ 4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ 'ਇਨਸਾਫ ਰੈਲੀ': ਤ੍ਰਿਪਤ ਬਾਜਵਾ ਬੋਲੇ- ਮਾਨ ਸਰਕਾਰ ਦੀ ਨੀਂਹ ਹਿਲਾ ਦੇਵੇਗੀ ਰੈਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

Embed widget