ਪੜਚੋਲ ਕਰੋ

ਪਾਕਿਸਤਾਨ ਨਾਲ ਸਬੰਧਤ “ਮੋਸਟ ਵਾਂਟੇਡ ਗੈਂਗਸਟਰ” ਬਲਜਿੰਦਰ ਬਿੱਲਾ, ਹਥਿਆਰਾਂ ਦੀ ਵੱਡੀ ਖੇਪ ਨਾਲ ਕਾਬੂ

ਪੰਜਾਬ ਪੁਲਿਸ ਨੇ “ਮੋਸਟ ਵਾਂਟੇਡ ਗੈਂਗਸਟਰ” ਬਲਜਿੰਦਰ ਸਿੰਘ ਉਰਫ ਬਿੱਲਾ ਮੰਡਿਆਲਾ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੇ ਉਸਦੇ ਨਾਲ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ।

ਚੰਡੀਗੜ੍ਹ: ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੰਜਾਬ ਪੁਲਿਸ ਨੇ “ਮੋਸਟ ਵਾਂਟੇਡ ਗੈਂਗਸਟਰ” ਬਲਜਿੰਦਰ ਸਿੰਘ ਉਰਫ ਬਿੱਲਾ ਮੰਡਿਆਲਾ ਨੂੰ ਗ੍ਰਿਫਤਾਰ ਕਰ ਲਿਆ ਹੈ।18 ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਬਲਜਿੰਦਰ ਬਿੱਲਾ ਪੁਲਿਸ ਨੇ ਕਾਬੂ ਕਰ ਲਿਆ ਹੈ। ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਵਾਲੇ ਸ਼ੱਕੀ ਹਥਿਆਰਾਂ ਦੀ ਵੱਡੀ ਖੇਪ ਦੇ ਨਾਲ-ਨਾਲ ਨਕਦੀ ਅਤੇ ਡਰੋਨ ਵੀ ਜ਼ਬਤ ਕੀਤੇ ਗਏ ਹਨ। ਇਸਦੇ ਨਾਲ ਹੀ ਪੁਲਿਸ ਨੇ ਛੇ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਹੈ।ਬਿੱਲਾ ਦਾ ਪਾਕਿਸਤਾਨ ਨਾਲ ਲਿੰਕ ਦੱਸਿਆ ਜਾ ਰਿਹਾ ਹੈ।ਪੁਲਿਸ ਨੇ ਛੇ ਹੋਰ ਮੁਲਜ਼ਮ ਸੁਖਜਿੰਦਰ, ਮੋਹਿਤ ਸ਼ਰਮਾ, ਲਵਪ੍ਰੀਤ ਸਿੰਘ, ਮੰਗਲ ਸਿੰਘ, ਮਨਿੰਦਰਜੀਤ ਅਤੇ ਲਵਪ੍ਰੀਤ ਸਿੰਘ ਲਵਲੀ ਨੂੰ ਵੀ ਗਿਫ੍ਰਤਾਰ ਕੀਤਾ ਹੈ।ਗੈਂਗਸਟਰ ਬਿੱਲਾ ਕਤਲ,ਸਮਗਲਿੰਗ, ਇਰਾਦਾ ਕਤਲ ਜਿਹੇ 18 ਕੇਸਾਂ 'ਚ ਲੋੜੀਂਦਾ ਸੀ।

ਬਿੱਲਾ ਦੇ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਕੇਐਲਐਫ ਦੇ ਮੁਖੀ ਹਰਮੀਤ ਸਿੰਘ ਹੈਪੀ (ਹੁਣ ਮ੍ਰਿਤਕ) ਦੇ ਨਾਲ ਨਾਲ KZF ਦੇ ਜਰਮਨੀ ਸਥਿਤ' ਬੱਗਾ 'ਨਾਲ ਸੰਬੰਧ ਸਨ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਤਰਫੋਂ ਜਾਰੀ ਬਿਆਨ ਅਨੁਸਾਰ, ਗ੍ਰਿਫਤਾਰੀਆਂ ਓਸੀਸੀਯੂ ਦੀ ਟੀਮ ਨੇ ਚੰਡੀਗੜ੍ਹ ਤੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀਆਂ ਹਨ। ਜਿਸ ਵਿੱਚ ਕਾਊਂਟਰ-ਇੰਟੈਲੀਜੈਂਸ ਜਲੰਧਰ ਇਕਾਈ; ਅਤੇ ਕਪੂਰਥਲਾ ਪੁਲਿਸ ਵੀ ਸ਼ਾਮਲ ਹਨ। ਪਾਕਿਸਤਾਨ ਤੋਂ ਆਏ ਹਥਿਆਰ
  • ਦੋ 30 ਬੋਰ ਡਰੱਮ ਮਸ਼ੀਨ ਗਨ
  • ਤਿੰਨ ਜਰਮਨੀ 'ਚ ਬਣੀਆਂ ਪਿਸਟਲ
  • ਦੋ ਗਲੌਕ ਪਿਸਟਲ
  • ਦੋ 30 ਬੋਰ ਪਿਸਟਲ
  • ਇੱਕ 32 ਬੋਰ ਪਿਸਟਲ
  • ਇੱਕ 315 ਬੋਰ ਰਾਇਫਲ
  • 341 ਜ਼ਿੰਦਾ ਕਾਰਤੂਸ
  • ਦੋ ਡਰੱਮ ਮੈਗਜ਼ੀਨ
  • 12 ਪਿਸਟਲ ਮੈਗਜ਼ੀਨ
  • ਤਿੰਨ ਲੱਖ ਡਰੱਗ ਮਨੀ
  • 100 ਆਸਟ੍ਰੇਲੀਅਨ ਡਾਲਰ
  • ਤਿੰਨ ਗੱਡੀਆਂ

ਇਹ ਵੀ ਪੜ੍ਹੋ: 
ਨਵਾਂ ਸ਼ਹਿਰ 'ਚ ਡਿੱਗਿਆ ਫੌਜ ਦਾ ਮਿੱਗ 29 ਜਹਾਜ਼ ਝੋਨੇ ਦੀ ਲੁਆਈ ਲਈ ਬਦਲੇਗੀ ਰਣਨੀਤੀ, ਕੈਪਟਨ ਸਰਕਾਰ ਅੱਜ ਲਏਗੀ ਫੈਸਲਾ ਸੰਕਟ ਦੌਰਾਨ ਮੋਰਚਾ ਛੱਡ ਦੌੜੇ ਪਰਵਾਸੀ ਮਜ਼ਦੂਰ, ਹੁਣ ਪੰਜਾਬੀਆਂ ਨੇ ਸੰਭਾਲੀ ਕਮਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget