ਪੜਚੋਲ ਕਰੋ

Big News: ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿੱਚ ਹੋਈ ਮੌਤ

Punjab News: ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ।

ਜਗਵਿੰਦਰ ਪਟਿਆਲ/ਚੰਡੀਗੜ੍ਹ: ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਭਾਰਤ ਤੋੰ ਭਜ ਕੇ ਪਾਕਿਸਤਾਨ ਚ ਗਏ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ਵਿਚ ਮੌਤ ਹੋ ਗਈ ਹੈ। ਰਿੰਦਾ ਦੀ ਮੌਤ ਲਾਹੌਰ ਦੇ ਇਕ ਹਸਪਤਾਲ ਵਿਚ ਹੋਈ ਹੈ। ਨਸ਼ੇ ਦੀ ਓਵਰ ਡੋਜ਼ ਨਾਲ ਉਸਦੀ ਮੌਤ ਹੋਣ ਦਾ ਖ਼ਦਸ਼ਾ ਦਸਿਆ ਜਾ ਰਿਹਾ ਹੈ ।

ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ਤੇ ਕੰਮ ਕਰਦਾ ਸੀ। ਪੰਜਾਬ ਦੇ ਨਾਲ ਨਾਲ ਭਾਰਤ ਦੇਸ਼ ਵਿਚ ਅਤਵਾਦ ਫੈਲਾਨ ਦੀ ਕੋਸ਼ਿਸ਼ ਕਰ ਰਿਹਾ ਸੀ।  ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਅਤੇ ਬਾਅਦ ਚ ਉਹ ਮਾਹਾਰਾਸ਼ਟਰ ਦੇ ਨਾਸਿਕ ਵਿਚ ਜਾ ਕੇ ਰਹਿਣ ਲਗ ਗਿਆ ਸੀ। ਜਿਸ ਤੋ ਬਾਅਦ ਉਹ ਚੰਡੀਗੜ ਵਿਚ ਪੰਜਾਬ ਯੁਨਿਵਰਸਿਟੀ ਵਿਚ ਪੜਣ ਲਈ ਆਇਆ ਅਤੇ ਇਸ ਦੌਰਾਨ ਰਿੰਦਾ ਨੇ ਜੁਰਮ ਦੀ ਦੁਨੀਆ ਵਿੱਚ ਕਦਮ ਰਖਿਆ ਸੀ।

ਸੁਤਰਾ ਦੇ ਹਵਾਲੇ ਤੋ ਇਹ ਖ਼ਬਰ ਹੈ ਕਿ ਪਿਛਲੇ ਹਫਤੇ ਸ਼ਨੀਵਾਰ ਨੂੰ ਹਰਵਿੰਦਰ ਰਿੰਦਾ ਨੂੰ ਕਿਡਨੀ ਦੀ ਸਮਸਿਆ ਕਰਕੇ ਹਸਪਤਾਲ ਲਿਜਾਇਆ ਗਿਆ ਸੀ। ਕਿਡਨੀ ਦੀ ਸਮਸਿਆ ਕਾਰਨ ਜਦੋ ਰਿੰਦਾ ਹਸਪਤਾਲ ਵਿਚ ਸੀ ਤਾ ਉਸ ਦੀ ਉਵਰਡੋਜ ਨਾਲ ਮੋਤ ਹੋ ਗਈ। ਹਸਪਤਾਲ ਵਿਚ ਉਸਨੂੰ ਇਕ ਇੰਜੈਕਸ਼ਨ ਦਿੱਤਾ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget