ਪੜਚੋਲ ਕਰੋ

ਸਰਕਾਰ ਖੁਦ ਹੀ ਬਿਜਲੀ ਬਿੱਲ ਭਰਨ ਤੋਂ ਇਨਕਾਰੀ, ਸਰਕਾਰੀ ਵਿਭਾਗਾਂ ਵੱਲ 214.25 ਕਰੋੜ ਬਕਾਇਆ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਬਿੱਲ ਦਾ ਭੁਗਤਾਨ ਨਾ ਕਰਨ ਵਾਲੇ ਸਰਕਾਰੀ ਵਿਭਾਗਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬਿਜਲੀ ਬੋਰਡ ਨੇ ਦੋ ਪੁਲਿਸ ਥਾਣਿਆਂ ਦਾ ਕਨੈਕਸ਼ਨ ਕੱਟ ਦਿੱਤਾ ਹੈ। ਹਾਲਾਂਕਿ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਜਾ ਰਹੀ ਹੈ।

ਲੁਧਿਆਣਾ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਬਿੱਲ ਦਾ ਭੁਗਤਾਨ ਨਾ ਕਰਨ ਵਾਲੇ ਸਰਕਾਰੀ ਵਿਭਾਗਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬਿਜਲੀ ਬੋਰਡ ਨੇ ਦੋ ਪੁਲਿਸ ਥਾਣਿਆਂ ਦਾ ਕਨੈਕਸ਼ਨ ਕੱਟ ਦਿੱਤਾ ਹੈ। ਹਾਲਾਂਕਿ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਜਾ ਰਹੀ ਹੈ। ਚੀਫ ਇੰਜਨੀਅਰ ਸੈਂਟਰਲ ਜ਼ੋਨ ਨੇ ਦੱਸਿਆ ਕੇ ਪੰਜਾਬ ਸਰਕਾਰ ਦੇ 51 ਸਰਕਾਰੀ ਵਿਭਾਗਾਂ ਦਾ ਕੁੱਲ 214.25 ਕਰੋੜ ਬਕਾਇਆ ਖੜ੍ਹਾ ਹੈ। ਰੇਲਵੇ ਦਾ ਵੀ 3 ਕਰੋੜ ਬਕਾਇਆ ਖੜ੍ਹਾ ਹੈ। ਇਨ੍ਹਾਂ ਵਿਭਾਗਾਂ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਵਾਟਰ ਐਂਡ ਸੈਨੀਟੇਸ਼ਨ, ਪੁਲਿਸ ਤੇ ਜੇਲ੍ਹ, ਗ੍ਰਾਮੀਣ ਵਿਕਾਸ ਤੇ ਪੰਚਾਇਤ ਵਿਭਾਗ ਤੇ ਸਥਾਨਕ ਸੰਸਥਾਵਾਂ ਸ਼ਾਮਲ ਹਨ। ਇਕੱਲੇ ਸੈਂਟ੍ਰਲ ਜ਼ੋਨ ਦਾ ਹੀ 97 ਕਰੋੜ ਰੁਪਏ ਬਕਾਇਆ ਹੈ। ਚੀਫ ਇੰਜਨੀਅਰ ਨੇ ਕਿਹਾ ਅਸੀਂ ਪਹਿਲਾ ਵਿਭਾਗਾਂ ਨੂੰ ਚੇਤਾਵਨੀ ਦੇ ਰਹੇ ਹਾਂ। ਜੇਕਰ ਉਹ ਸਾਡੇ ਤੋਂ ਕੁਝ ਸਮੇਂ ਦੀ ਮਹੋਲਤ ਮੰਗਦੇ ਹਨ ਤਾਂ ਉਹ ਵੀ ਦਿੱਤੀ ਜਾਵੇਗੀ। ਇਹ ਸਭ ਕਰਨ ਤੋਂ ਬਾਅਦ ਹੀ ਬਿਜਲੀ ਕਨੈਕਸ਼ਨ ਕੱਟ ਦਿੱਤਾ ਜਾਵੇਗਾ। ਜੇਕਰ ਕੋਈ ਵਿਭਾਗ ਫਿਰ ਵੀ ਭੁਗਤਾਨ ਨਹੀਂ ਕਰਦਾ ਤਾਂ ਪ੍ਰਮੁੱਖ ਸਕੱਤਰ ਪੱਧਰ 'ਤੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget