ਪੜਚੋਲ ਕਰੋ

ਮਾਂ ਨੂੰ ਏਅਰਪੋਰਟ ਤੋਂ ਲਿਆ ਰਹੇ ਪੁੱਤ ਦੀ ਕਾਰ ਹਾਦਸੇ ਦਾ ਸ਼ਿਕਾਰ, ਦੋਵੇਂ ਹਲਾਕ

ਲੁਧਿਆਣਾ: ਦੋਰਾਹਾ ਵਿੱਚ ਅੱਜ ਦੁਪਹਿਰ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਨੂੰ ਵੇਖ ਕੇ ਹਰ ਕੋਈ ਕਾਰ ਤੇਜ਼ ਭਜਾਉਣ ਤੋਂ ਸਹਿਮ ਜਾਵੇਗਾ। ਮ੍ਰਿਤਕ ਮੁੱਲਾਂਪੁਰ ਦੇ ਦੱਸੇ ਜਾਂਦੇ ਹਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਮਨਵੀਰ ਸਿੰਘ ਨਾਂ ਦਾ ਨੌਜਵਾਨ ਆਪਣੇ ਦੋਸਤ ਨਾਲ ਆਪਣੀ ਕੈਨੇਡਾ ਤੋਂ ਆਈ ਮਾਂ ਭਗਵੰਤ ਕੌਰ ਨੂੰ ਏਅਰਪੋਰਟ ਤੋਂ ਲੈਣ ਗਿਆ ਸੀ। ਜਦ ਉਹ ਮੁੱਲਾਂਪੁਰ ਜਾ ਰਹੇ ਸੀ ਤਾਂ ਵਾਪਸੀ ਸਮੇਂ ਉਨ੍ਹਾਂ ਦੀ ਕਾਰ ਸੜਕ 'ਤੇ ਖੜ੍ਹੇ ਟਰੱਕ ਪਿੱਛੇ ਜਾ ਵੱਜੀ। WhatsApp Image 2017-12-01 at 18.23.09 ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਵਿੱਚ ਦੋਵੇਂ ਮਾਂ-ਪੁੱਤ ਦੀ ਥਾਏਂ ਮੌਤ ਹੋ ਗਈ ਜਦਕਿ ਮਨਵੀਰ ਦਾ ਦੋਸਤ ਹਸਪਤਾਲ ਵਿੱਚ ਭਰਤੀ ਹੈ, ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਦਾ ਚਾਲਕ ਟਰੱਕ ਸਮੇਤ ਮੌਕੇ ਤੋਂ ਤੁਰੰਤ ਫਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget