ਪੜਚੋਲ ਕਰੋ

Train Accident: ਖੰਨਾ 'ਚ ਦਰਦਨਾਕ ਹਾਦਸਾ ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਰੇਲ ਦੀ ਲਪੇਟ ਵਿੱਚ ਆਏ...

ਬੀਤੀ ਸ਼ਾਮ ਖੰਨਾ ‘ਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਖੰਨਾ ‘ਚ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਮਾਂ-ਪੁੱਤ ਦੀ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ ।

Khanna Train Accident: ਬੀਤੀ ਸ਼ਾਮ ਖੰਨਾ ‘ਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਖੰਨਾ ‘ਚ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਮਾਂ-ਪੁੱਤ ਦੀ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ । ਗੱਡੀ ਦੀ ਲਪੇਟ ਵਿੱਚ ਆਉਣ ਨਾਲ ਪੁੱਤ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਖੰਨਾ ਦੇ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। । ਮ੍ਰਿਤਕ ਦੀ ਪਛਾਣ ਕਰਨ (24 ਸਾਲ) ਅਤੇ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵੇਂ  ਨੰਦੀ ਕਲੋਨੀ ਖੰਨਾ ਦੇ ਵਸਨੀਕ ਦੱਸੇ ਜਾਂਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਕੌਰ ਆਪਣੇ ਬੇਟੇ ਕਰਨ ਨਾਲ ਬਲੱਡ ਸੈਂਪਲ ਦੇਣ ਲਈ ਇਕ ਨਿੱਜੀ ਹਸਪਤਾਲ ਆਈ ਸੀ। ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਆਉਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਤੁਰ ਪਏ। ਪਰ ਜਿਉਂ ਹੀ ਦੋਵੇਂ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਤੇਜ਼ ਰਫ਼ਤਾਰ ਰੇਲਗੱਡੀ ਨੇ ਫੇਟ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਂ-ਪੁੱਤ ਦੋਵੇਂ ਕਾਫੀ ਦੂਰ ਜਾ ਡਿੱਗੇ। ਇਸ ਹਾਦਸੇ ‘ਚ ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਮਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget