ਪੜਚੋਲ ਕਰੋ

ਬੱਚੇ ਨੂੰ ਬੈੱਡ ਦੇ ਬੌਕਸ 'ਚ ਬੰਦ ਕਰ ਪ੍ਰੇਮੀ ਨਾਲ ਭੱਜੀ ਮਾਂ, ਬੱਚੇ ਦੀ ਦਰਦਨਾਕ ਮੌਤ

ਇੱਥੇ ਮਾਂ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਦੇ ਸੈਕਟਰ 45 'ਚ ਔਰਤ ਨੇ ਢਾਈ ਸਾਲਾ ਮਾਸੂਮ ਨੂੰ ਬੈੱਡ ਦੇ ਬਾਕਸ 'ਚ ਬੰਦ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਮੁਤਾਬਕ ਬੱਚੇ ਦੀ ਮਾਂ ਘਟਨਾ ਤੋਂ ਬਾਅਦ ਪ੍ਰੇਮੀ ਨਾਲ ਭੱਜ ਗਈ। ਸੈਕਟਰ-34 ਥਾਣਾ ਪੁਲਿਸ ਨੇ ਬੱਚੇ ਦੇ ਪਿਤਾ ਦਸ਼ਰਥ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਹੈ।

ਚੰਡੀਗੜ੍ਹ: ਇੱਥੇ ਮਾਂ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਦੇ ਸੈਕਟਰ 45 'ਚ ਔਰਤ ਨੇ ਢਾਈ ਸਾਲਾ ਮਾਸੂਮ ਨੂੰ ਬੈੱਡ ਦੇ ਬਾਕਸ 'ਚ ਬੰਦ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਮੁਤਾਬਕ ਬੱਚੇ ਦੀ ਮਾਂ ਘਟਨਾ ਤੋਂ ਬਾਅਦ ਪ੍ਰੇਮੀ ਨਾਲ ਭੱਜ ਗਈ। ਸੈਕਟਰ-34 ਥਾਣਾ ਪੁਲਿਸ ਨੇ ਬੱਚੇ ਦੇ ਪਿਤਾ ਦਸ਼ਰਥ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਹੈ। ਦਸ਼ਰਥ ਨੇ ਪੁਲਿਸ ਨੂੰ ਦੱਸਿਆ ਕਿ ਉਹ ਸੈਕਟਰ 45 ਬੁਡੈਲ ਸਥਿਤ ਮਕਾਨ 'ਚ ਪਤਨੀ ਰੂਪਾ ਤੇ ਢਾਈ ਸਾਲਾ ਮਾਸੂਮ ਨਾਲ ਰਹਿੰਦਾ ਹੈ। ਉਹ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ। ਉਹ ਐਤਵਾਰ ਨੂੰ ਕੰਮ 'ਤੇ ਗਿਆ ਸੀ। ਦੇਰ ਸ਼ਾਮ 8.20 ਵਜੇ ਜਦੋਂ ਘਰ ਪਹੁੰਚਿਆ ਤਾਂ ਬੱਚੇ ਨਾਲ ਪਤਨੀ ਵੀ ਨਹੀਂ ਮਿਲੀ। ਉਸ ਨੇ ਤੁਰੰਤ ਰੂਪਾ ਨੂੰ ਕਾਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਘਰ ਛੱਡ ਕੇ ਚੱਲੀ ਗਈ ਹੈ। ਉਸ ਦਾ ਬੱਚਾ ਬੈੱਡ ਬਾਕਸ ਦੇ ਅੰਦਰ ਹੈ। ਉਸ ਨੇ ਜਿਵੇਂ ਹੀ ਬੈੱਡ ਦਾ ਬਾਕਸ ਖੋਲ੍ਹਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਦਾ ਢਾਈ ਸਾਲ ਦਾ ਬੱਚਾ ਬਾਕਸ ਅੰਦਰ ਮ੍ਰਿਤਕ ਪਿਆ ਸੀ।

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget