ਪੜਚੋਲ ਕਰੋ

ਨਾਬਾਲਗ ਦੋਪਹੀਆ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਮਾ ਪਿਓ ਨੂੰ 3 ਸਾਲ ਦੀ ਕੈਦ, ਨਵੇਂ ਰੂਲ ਲਾਗੂ, ਹੋਰ ਕੀ ਕੀ ਮਿਲੇਗੀ ਸਜ਼ਾ ? 

Motor Vehicle Act: ਜੇਕਰ ਕਿਸੇ ਨਾਬਾਲਗ ਨੇ ਕਿਸੇ ਤੋਂ ਦੋਪਹੀਆ ਜਾਂ ਚਾਰ ਪਹੀਆ ਵਾਹਨ ਉਧਾਰ ਲਿਆ ਹੈ ਅਤੇ ਉਸ ਨੂੰ ਚਲਾਉਂਦੇ ਹੋਏ ਫੜਿਆ ਗਿਆ ਹੈ, ਤਾਂ ਉਸ ਵਾਹਨ ਦੇ ਮਾਲਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਟ੍ਰੈਫਿਕ ADGP ਏ.ਐਸ. ਰਾਏ

Motor Vehicle Act update in Punjab: ਹੁਣ 1 ਅਗਸਤ ਤੋਂ ਪੰਜਾਬ (Punjab) 'ਚ ਜੇਕਰ ਕੋਈ ਨਾਬਾਲਗ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਤਾ-ਪਿਤਾ ਨੂੰ 3 ਸਾਲ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਇਸ ਨੂੰ ਮੋਟਰ ਵਹੀਕਲ ਐਕਟ (Motor Vehicle Act) ਦੀ ਧਾਰਾ 199-ਏ ਅਤੇ 199-ਬੀ ਦੀ ਉਲੰਘਣਾ ਮੰਨਿਆ ਜਾਵੇਗਾ।

ਜੇਕਰ ਕਿਸੇ ਨਾਬਾਲਗ ਨੇ ਕਿਸੇ ਤੋਂ ਦੋਪਹੀਆ ਜਾਂ ਚਾਰ ਪਹੀਆ ਵਾਹਨ ਉਧਾਰ ਲਿਆ ਹੈ ਅਤੇ ਉਸ ਨੂੰ ਚਲਾਉਂਦੇ ਹੋਏ ਫੜਿਆ ਗਿਆ ਹੈ, ਤਾਂ ਉਸ ਵਾਹਨ ਦੇ ਮਾਲਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਟ੍ਰੈਫਿਕ ADGP ਏ.ਐਸ. ਰਾਏ ਨੇ ਰਾਜ ਦੇ ਪੁਲਿਸ ਕਮਿਸ਼ਨਰ ਅਤੇ SSP ਨੂੰ ਲਿਖਤੀ ਰੂਪ ਵਿੱਚ ਦਿੱਤੇ ਹਨ।

 31 ਜੁਲਾਈ ਤੱਕ ਨਾਬਾਲਗਾਂ ਨੂੰ ਮੋਟਰ ਵਹੀਕਲ ਐਕਟ (Motor Vehicle Act) ਬਾਰੇ ਆਪਣੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਨਿਯਮਾਂ ਤੋਂ ਜਾਣੂ ਹੋ ਸਕਣ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ (Traffic Police) ਨੂੰ ਸਕੂਲਾਂ ਵਿੱਚ ਕੈਂਪ ਅਤੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਡਰੰਕ ਐਂਡ ਡਰਾਈਵ (Drunk and Drive), ਸੀਟ ਬੈਲਟ (Seat Belt) ਅਤੇ ਹੈਲਮੇਟ (Helmet) ਪਹਿਨਣ ਬਾਰੇ ਜਾਗਰੂਕ ਕੀਤਾ ਸੀ। ਹੁਣ ਇਨ੍ਹਾਂ 'ਤੇ ਸਖ਼ਤੀ ਕੀਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget