ਪੜਚੋਲ ਕਰੋ

ਫਿਰੋਜ਼ਪੁਰ ’ਚ ਤੇਲ ਟੈਂਕਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ , ਦੋ ਨੌਜਵਾਨਾਂ ਦੀ ਹੋਈ ਮੌਤ

Ferozepur News : ਮਖੂ ਅੰਮ੍ਰਿਤਸਰ-ਨੈਸ਼ਨਲ ਹਾਈਵੇ 'ਤੇ ਤੇਲ ਟੈਂਕਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Ferozepur News : ਮਖੂ ਅੰਮ੍ਰਿਤਸਰ-ਨੈਸ਼ਨਲ ਹਾਈਵੇ 'ਤੇ ਤੇਲ ਟੈਂਕਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹੁਣ ਸਰਕਾਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਦਬਾਉਣ 'ਚ ਲੱਗੀ: ਬਲਕੌਰ ਸਿੰਘ

ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ ਵਾਸੀ ਜੱਲ੍ਹਾ ਚੌਂਕੀ ਮਖੂ ਅਤੇ ਬਾਜ ਸਿੰਘ ਪੁੱਤਰ ਮੁਖਤਿਆਰ ਵਾਸੀ ਜੋਗੇਵਾਲਾ ਵਜੋ ਹੋਈ ਹੈ। 

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਵਿਆਹੇ ਸਨ ਅਤੇ ਦੋਵਾਂ ਦੀ ਇੱਕ-ਇੱਕ ਕੁੜੀ ਵੀ ਹੈ। ਦੋਵੇਂ ਨੌਜਵਾਨਾਂ 'ਤੇ ਆਪਣੇ-ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਦੀ ਜ਼ਿੰਮੇਵਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਤੇਲ ਟੈਂਕਰ ਦਾ ਡਰਾਈਵਰ ਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਮੱਖੂ ਦੀ ਪੁਲਿਸ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  
 
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਭਜਨ ਸਿੰਘ ਪੁੱਤਰ ਚੂੜ ਸਿੰਘ ਵਾਸੀ ਪਿੰਡ ਲੱਖੋ ਕੇ ਬੇਹਰਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਖੱਪਿਆਂਵਾਲ਼ੀ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁਕਤਸਰ ਰੋਡ 'ਤੇ ਸਥਿਤ ਬਸਤੀ ਡੇਰਿਆ ਵਾਲੀ ਕੋਲ ਪਹੁੰਚਿਆ ਤਾਂ ਸੜਕ ਉੱਪਰ ਖੜ੍ਹੇ ਟਰਾਲੇ, ਜਿਸ ਵਿੱਚ ਕਣਕ ਲੱਦੀ ਹੋਈ ਸੀ, ਦੇ ਪਿੱਛੋਂ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget