ਪੜਚੋਲ ਕਰੋ

ਘਰ 'ਚ ਛਾਇਆ ਮਾਤਮ : ਸੱਪ ਦੇ ਡੰਗਣ ਨਾਲ ਪੁੱਤਰ ਦੀ ਮੌਤ, ਸ਼ਮਸ਼ਾਨਘਾਟ 'ਚ ਅਸਥੀਆਂ ਚੁਣ ਰਹੇ ਪਿਤਾ ਦੀ ਵੀ ਮੌਤ

ਪਿੰਡ ਬੁਰਜ ਗਿੱਲ ਦਾ ਨੌਜਵਾਨ ਵਰਿੰਦਰ ਸਿੰਘ ਜਦੋਂ ਖੇਤਾਂ ਤੋਂ ਕੰਮ ਕਰਕੇ ਪੈਦਲ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਸੱਪ ਨੇ ਉਸ ਨੂੰ ਡੰਗ ਲਿਆ। ਰਿਸ਼ਤੇਦਾਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਰਾਮਪੁਰਾ ਵਿਖੇ ਦਾਖਲ ਕਰਵਾਇਆ।

Punjab News : ਸੱਪ ਦੇ ਡੰਗਣ ਨਾਲ ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਦੀ ਵੀ ਜਾਨ ਚਲੀ ਗਈ। ਪੁੱਤਰ ਦਾ ਨਾਂ ਵਰਿੰਦਰ ਸਿੰਘ ਸੀ। ਉਹ 20 ਸਾਲਾਂ ਦਾ ਸੀ। ਉਸ ਦੀ ਮੌਤ ਤੋਂ ਅਗਲੇ ਦਿਨ ਜਦੋਂ ਪਿਤਾ ਜਗਪਾਲ ਸਿੰਘ ਆਪਣੇ ਰਿਸ਼ਤੇਦਾਰਾਂ ਨਾਲ ਆਪਣੇ ਪੁੱਤਰ ਦੀਆਂ ਅਸਥੀਆਂ ਇਕੱਠਾ ਕਰ ਰਿਹਾ ਸੀ ਤਾਂ ਉਸ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਾਮਲਾ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਦਾ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੇ। ਦੋ ਦਿਨਾਂ 'ਚ ਪਿਓ-ਪੁੱਤ ਦੀ ਹੋਈ ਮੌਤ ਨੇ ਘਰ 'ਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਅਮਰਜੀਤ ਕੌਰ ਨੇ ਦੋਸ਼ ਲਾਇਆ ਕਿ ਸਿਵਲ ਹਸਪਤਾਲ ਰਾਮਪੁਰਾ ਦੇ ਡਾਕਟਰਾਂ ਨੇ ਪੁੱਤਰ ਦਾ ਤੁਰੰਤ ਇਲਾਜ ਨਹੀਂ ਕੀਤਾ। ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ। ਮਾਮਲਾ 8 ਜੁਲਾਈ ਦਾ ਦੱਸਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 8 ਜੁਲਾਈ ਨੂੰ ਪਿੰਡ ਬੁਰਜ ਗਿੱਲ ਦਾ ਨੌਜਵਾਨ ਵਰਿੰਦਰ ਸਿੰਘ ਜਦੋਂ ਖੇਤਾਂ ਤੋਂ ਕੰਮ ਕਰਕੇ ਪੈਦਲ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਸੱਪ ਨੇ ਉਸ ਨੂੰ ਡੰਗ ਲਿਆ। ਰਿਸ਼ਤੇਦਾਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਰਾਮਪੁਰਾ ਵਿਖੇ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਦੀ ਮੁੱਢਲੀ ਸਹਾਇਤਾ ਕਰਕੇ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪਰ ਬੀਤੀ 9 ਮਈ ਨੂੰ ਨੌਜਵਾਨ ਦੀ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

10 ਜੁਲਾਈ ਨੂੰ ਜਦੋਂ ਮ੍ਰਿਤਕ ਵਰਿੰਦਰ ਸਿੰਘ ਦਾ ਪਿਤਾ ਜਗਪਾਲ ਸਿੰਘ ਆਪਣੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨਾਲ ਪੁੱਤਰ ਦੀਆਂ ਅਸਥੀਆਂ ਇਕੱਠਾ ਕਰ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਵੀ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਮਾਤਾ ਅਮਰਜੀਤ ਕੌਰ ਨੇ ਦੋਸ਼ ਲਾਇਆ ਕਿ ਜਦੋਂ ਉਸ ਨੇ ਆਪਣੇ ਲੜਕੇ ਵਰਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਤਾਂ ਉੱਥੇ ਮੌਜੂਦ ਡਾਕਟਰਾਂ ਨੇ ਉਸ ਦਾ ਇਲਾਜ ਸਹੀ ਢੰਗ ਨਾਲ ਨਹੀਂ ਕੀਤਾ। ਪੁੱਤਰ ਦਾ ਸਹੀ ਇਲਾਜ ਕਰਵਾਉਣ ਵਿਚ ਦੇਰੀ ਹੋ ਗਈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget