ਪੜਚੋਲ ਕਰੋ

MP Amritpal Singh: ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਪਹੁੰਚਿਆ ਪੰਜਾਬ, ਐਨਐਸਏ ਹਟਣ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪੱਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਆਈ ਹੈ। ਪੱਪਲਪ੍ਰੀਤ ਨੂੰ ਰਾਸ਼ਟਰੀ ਸੁਰੱਖਿਆ ਐਕਟ...

MP Amritpal Singh: ਪੰਜਾਬ ਪੁਲਿਸ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪੱਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਆਈ ਹੈ। ਪੱਪਲਪ੍ਰੀਤ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਹੁਣ ਉਸ ਤੋਂ NSA ਹਟਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਆਈ। 

ਅੰਮ੍ਰਿਤਸਰ ਹਵਾਈ ਅੱਡੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੱਪਲਪ੍ਰੀਤ ਨੂੰ ਹਵਾਈ ਅੱਡੇ ਤੋਂ ਸਿੱਧਾ ਇੱਕ ਬਖਤਰਬੰਦ ਪੁਲਿਸ ਗੱਡੀ ਵਿੱਚ ਪੁਲਿਸ ਸਟੇਸ਼ਨ ਲਿਜਾਇਆ ਗਿਆ। ਉਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੀ ਅਜਨਾਲਾ ਪੁਲਿਸ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਗਈ ਸੀ। ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ। 

ਪੰਜਾਬ ਪੁਲਿਸ ਨੇ ਪੱਪਲਪ੍ਰੀਤ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੱਪਲਪ੍ਰੀਤ ਨੂੰ ਸ਼ਨੀਵਾਰ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਜਦੋਂ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ ਤਾਂ ਪੱਪਲਪ੍ਰੀਤ ਸਿੰਘ ਹੀ ਉਨ੍ਹਾਂ ਦੀ ਗ੍ਰਿਫਤਾਰੀ ਤੱਕ ਉਨ੍ਹਾਂ ਦੇ ਨਾਲ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਵੱਖ-ਵੱਖ ਸ਼ਹਿਰਾਂ ਰਾਹੀਂ ਨੇਪਾਲ ਵੱਲ ਨਿਕਲ ਰਿਹਾ ਸੀ। ਇਸ ਸਬੰਧ ਵਿੱਚ ਉਨ੍ਹਾਂ ਦੀਆਂ ਕਈ ਫੋਟੋਆਂ ਤੇ ਵੀਡੀਓ ਵੀ ਜਾਰੀ ਕੀਤੀਆਂ ਗਈਆਂ ਸਨ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget