ਪੜਚੋਲ ਕਰੋ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਕੀ ਹੁਣ ਹਟੇਗਾ NSA ? 

MP Amritpal Singh:

MP Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਵਾਰ ਮੁੜ ਤੋਂ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ। MP ਅਮ੍ਰਿਤਪਾਲ ਨੇ ਆਪਣੇ ਉੱਪਰ ਲੱਗੇ NSA ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ 'ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ ਖਿਲਾਫ ਹਾਈ ਕੋਰਟ 'ਚ ਅਪੀਲ ਕੀਤੀ ਹੈ। ਉਨ੍ਹਾਂ ਪਟੀਸ਼ਨ 'ਚ ਆਪਣੇ 'ਤੇ ਲੱਗੇ NSA ਨੂੰ ਅਣਮਨੁੱਖੀ ਗੈਰਕਾਨੂੰਨੀ ਅਤੇ ਨਾਜਾਇਜ਼ ਦੱਸਦਿਆਂ ਹਾਈਕੋਰਟ ਨੂੰ ਇਸਨੂੰ ਹਟਾਉਣ ਦੀ ਮੰਗ ਰੱਖੀ ਹੈ। ਇਸ ਪਟੀਸ਼ਨ 'ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ 18 ਮਾਰਚ 2023 ਨੂੰ NSA ਲਗਾਇਆ ਸੀ। ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੇ ਬਾਕੀ ਸਾਥੀਆਂ 'ਤੇ ਲੱਗੇ NSA ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਸੀ। 

ਹਲਾਂਕਿ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜੀ ਅਤੇ ਵੱਡੇ ਫਰਕ ਨਾਲ ਇਹ ਸੀਟ ਜਿੱਤੀ ਸੀ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਉਹ ਹੁਣ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਹੈ। ਜਦ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਤੋਂ ਕੋਈ ਖ਼ਤਰਾ ਨਹੀਂ ਹੈ ਤਾਂ ਫਿਰ ਸਰਕਾਰਾਂ ਕਿਉਂ ਡਰ ਰਹੀਆਂ ਹਨ। ਹੁਣ ਤਾਂ ਅੰਮ੍ਰਿਤਪਾਲ ਸਿੰਘ ਵਿੱਚ ਇੱਕ ਚੁਣਿਆ ਹੋਇਆ ਸਾਂਸਦ ਮੈਂਬਰ ਹੈ ਅਜਿਹਾ 'ਚ ਸਰਕਾਰ ਉਸ ਖਿਲਾਫ਼ ਲੱਗਾ ਐਨਐਸਏ ਤੁਰੰਤ ਹਟਾਏ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਵੀਡੀਓਜ਼

ਪੰਜਾਬ ਰੋਡਵੇਜ਼-PRTC ਦੇ ਮੁਲਾਜ਼ਮਾਂ ਦੀ ਹੜਤਾਲ, 20 ਰੂਟ ਪ੍ਰਭਾਵਿਤ!
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget