ਪੜਚੋਲ ਕਰੋ

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ।

Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮੁੱਖ ਮੰਤਰੀ 'ਤੇ ਲਾਏ ਗੰਭੀਰ ਦੋਸ਼

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲੋਕਤੰਤਰ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਂਤੀਮਈ ਢੰਗ ਨਾਲ ਮੋਰਚੇ 'ਚ ਜਾਣਾ ਚਾਹੁੰਦੇ ਸਨ। ਪਰ ਸਾਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਤਰਸੇਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨਸਾਫ਼ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਤਾਂ ਜੋ ਬੰਦੀ ਸਿੱਖਾਂ ਨੂੰ ਰਿਹਾਅ ਕਰਵਾਇਆ ਜਾ ਸਕੇ।

ਕੌਮੀ ਇਨਸਾਫ ਮੋਰਚੇ ਨੂੰ 2 ਸਾਲ ਹੋਏ ਪੂਰੇ

ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਮੌਕੇ 'ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਸ ਫ਼ੋਰਸ ਤਾਇਨਾਤ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab 'ਚ ਵਿਦੇਸ਼ੀ ਗੈਂਗਸਟਰਾਂ ਦਾ ਗੁਰਗਾ ਗ੍ਰਿਫ਼ਤਾਰ , ਪਿਸਤੌਲ ਅਤੇ 5 ਕਾਰਤੂਸ ਬਰਾਮਦ ,ਵੱਡੀ ਵਾਰਦਾਤ ਨੂੰ ਦੇ ਸਕਦਾ ਸੀ ਅੰਜ਼ਾਮ 

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ

Gold-Silver Price: 5000 ਰੁਪਏ ਮਹਿੰਗੀ ਹੋਈ ਚਾਂਦੀ, ਸੋਨਾ ਵੀ ਖੂਬ ਚਮਕ ਰਿਹਾ; ਜਾਣੋ ਅੱਜ ਦੀ ਕੀਮਤ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
AAP ਦਾ ਵਿਸ਼ਵਾਸ ਪ੍ਰਸਤਾਵ, BJP ਦਾ ਬਾਇਕਾਟ ਅਤੇ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਵਿਸ਼ੇਸ਼ ਸੈਸ਼ਨ 'ਚ ਹੋਣ ਵਾਲਾ ਕੁਝ ਵੱਡਾ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ; ਹੀਟਵੇਵ ਦਾ ਅਲਰਟ ਨਹੀਂ

LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
LPG Cylinder Price Hike: ਵੱਡਾ ਝਟਕਾ! 1000 ਰੁਪਏ ਦੇ ਕਰੀਬ ਵਧੀ ਗੈਸ ਸਿਲੰਡਰ ਦੀ ਕੀਮਤ, ਲੋਕਾਂ 'ਚ ਮੱਚੀ ਹਾਹਾਕਾਰ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026

Embed widget