ਪੜਚੋਲ ਕਰੋ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ

MP Amritpal Singh : ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ। ਇਸ ਦੀ ਪੁਸ਼ਟੀ 'ਵਾਰਿਸ ਪੰਜਾਬ ਦੇ' ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ

MP Amritpal Singh : ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ (MP Amritpal Singh) 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ। ਇਸ ਦੀ ਪੁਸ਼ਟੀ 'ਵਾਰਿਸ ਪੰਜਾਬ ਦੇ' ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਉਨ੍ਹਾਂ ਦੀ ਗੈਰਹਾਜ਼ਰੀ ਅਤੇ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜਿਤਾ ਕੇ ਸਾਂਸਦ ਬਣਾਇਆ ਤਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਉਨ੍ਹਾਂ ਦਾ ਸਮਰਥਨ ਕਰਨਗੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ (MP Amritpal Singh) ਕਿਸ ਹਲਕੇ ਤੋਂ ਚੋਣ ਲੜਣਗੇ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਲੋਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਅਤੇ ਪਾਰਟੀ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਂਸਦ ਚੁਣੇ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆ ਕੇ ਸਹੁੰ ਚੁਕਾਈ ਗਈ ਸੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਾਗੂ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਰਿਹਾਅ ਨਾ ਹੋਏ ਤਾਂ ਉਹ ਜੇਲ੍ਹ ਤੋਂ ਹੀ 2027 ਦੀ ਵਿਧਾਨ ਸਭਾ ਚੋਣ ਲੜਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 2024 ਦੀ ਲੋਕ ਸਭਾ ਚੋਣ ਵੀ ਜੇਲ੍ਹ ਤੋਂ ਹੀ ਲੜੀ ਸੀ, ਜਿਸ ਵਿੱਚ ਉਹ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ ਰਹੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget