ਸੰਗਰੂਰ ਤੋਂ ਐਮਪੀ ਬਣੇ ਸਿਮਰਨਜੀਤ ਮਾਨ ਕੋਰੋਨਾ ਪੌਜ਼ੇਟਿਵ
ਸੰਗਰੂਰ ਤੋਂ ਸਾਂਸਦ ਬਣੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।
ਚੰਡੀਗੜ੍ਹ: ਸੰਗਰੂਰ ਤੋਂ ਸਾਂਸਦ ਬਣੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।
ਸਿਮਰਨਜੀਤ ਮਾਨ ਨੇ ਟਵੀਟ ਕਰਦੇ ਲਿਖਿਆ,"ਮੈਨੂੰ ਪਿਛਲੇ ਕੁਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ। ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।"
ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















