ਪੜਚੋਲ ਕਰੋ

ਈਡੀ ਵਲੋਂ ਰਣਇੰਦਰ ਨੂੰ ਭੇਜੇ ਸੰਮਨ 'ਤੇ ਬੋਲੇ ਸਾਂਸਦ ਗੁਰਜੀਤ ਔਜਲਾ, ਕਿਹਾ ਬੁਖਲਾਹਟ 'ਚ ਮੋਦੀ ਸਰਕਾਰ

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਨੇ ਸੰਮਨ ਭੇਜਿਆ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਹਲਚਲ ਮੱਚ ਗਈ। ਇਸ ਮਾਮਲੇ 'ਚ ਪਹਿਲਾਂ ਕਾਂਗਰਸ ਇੰਚਾਰਜ ਨੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਇਹ ਸਭ ਕਰਕੇ ਮੋਦੀ ਕੈਪਟਨ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ।

ਅੰਮ੍ਰਿਤਸਰ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਨੇ ਸੰਮਨ ਭੇਜਿਆ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਹਲਚਲ ਮੱਚ ਗਈ। ਇਸ ਮਾਮਲੇ 'ਚ ਪਹਿਲਾਂ ਕਾਂਗਰਸ ਇੰਚਾਰਜ ਨੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਇਹ ਸਭ ਕਰਕੇ ਮੋਦੀ ਕੈਪਟਨ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬੁਖਲਾਹਟ 'ਚ ਆ ਕੇ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਆਪਣੇ ਸਿਆਸੀ ਹਿੱਤਾਂ ਲਈ ਕਰ ਰਹੀ ਹੈ। ਮੈਂਬਰ ਪਾਰਲੀਮੈਂਟ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਵੱਲੋਂ ਭੇਜੇ ਸੰਮਨ ਦੇ ਮਾਮਲੇ 'ਚ ਪੁੱਛੇ ਸਵਾਲ ਦੇ ਜਵਾਬ 'ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਜੋ ਫੈਸਲਾ ਲਿਆ ਹੈ ਉਸ ਤੋਂ ਕਿਸਾਨੀ ਦਾ ਭਲਾ ਹੋਇਆ ਹੈ ਪਰ ਮੋਦੀ ਸਰਕਾਰ ਕਿਸਾਨਾਂ ਦੇ ਖਿਲਾਫ ਹੋਣ ਕਾਰਨ ਬੁਖਲਾਹਟ 'ਚ ਆ ਕੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੀ ਹੈ। ਬਿਹਾਰ ਤੋਂ PM ਮੋਦੀ ਦਾ ਐਲਾਨ, ਖੇਤੀ ਕਾਨੂੰਨ ਨਹੀਂ ਹੋਣਗੇ ਵਾਪਿਸ...! ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਕਈ ਸੂਬਿਆਂ 'ਚ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਹੈ ਪਰ ਅਜਿਹੀਆਂ ਕਾਰਵਾਈਆਂ ਨਾਲ ਕਾਂਗਰਸੀ ਵਰਕਰਾਂ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਕੈਪਟਨ ਤੇ ਕਾਂਗਰਸ ਪਾਰਟੀ ਸਪੱਸ਼ਟ ਤੌਰ 'ਤੇ ਕਿਸਾਨਾਂ ਨਾਲ ਖੜੀ ਹੈ ਤੇ ਖੜੀ ਰਹੇਗੀ। ਔਜਲਾ ਨੇ ਇਹ ਵੀ ਕਿਹਾ ਕਿ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਹੌਸਲੇ ਪਹਿਲਾਂ ਵਾਂਗ ਬੁਲੰਦ ਹਨ ਇਸ ਦੇ ਨਾਲ ਹੀ ਪੰਜਾਬ 'ਚ ਸ਼ੁਰੂ ਹੋਏ ਵਿਕਾਸ ਕਾਰਜਾਂ ਬਾਰੇ ਗੁਰਜੀਤ ਔਜਲਾ ਨੇ ਕਿਹਾ ਕਿ ਕੋਰੋਨਾਵਾਇਰਸ ਕਾਰਨ ਲੌਕਡਾਊਨ ਦੌਰਾਨ ਵਿਕਾਸ ਕਾਰਜ ਕੁਝ ਸਮੇਂ ਲਈ ਪੈਡਿੰਗ ਰੂਰ ਪਏ ਸੀ ਪਰ ਹੁਣ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ 'ਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮਿੱਥੇ ਸਮੇਂ 'ਚ ਪੂਰਾ ਕੀਤਾ ਜਾਣਗੇ। ਲੁਧਿਆਣਾ 'ਚ ਹੋਇਆ ਹਾਈ ਵੋਲਟੇਜ ਡਰਾਮਾ, ਬੀਜੇਪੀ ਤੇ ਬਸਪਾ ਵਰਕਰਾਂ ਵਲੋਂ ਇੱਕ ਦੂਜੇ ਖਿਲਾਫ ਨਾਅਰੇਬਾਜ਼ੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget