ਪੜਚੋਲ ਕਰੋ

ਅੇੈਮਪੀ ਗੁਰਜੀਤ ਅੋਜਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਗੇਟ ਬਾਹਰ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਕੈਬਨਿਟ ਦੇ ਵਿੱਚ ਪਾਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਹੁਣ ਲੋਕ ਸਭਾ ਦੇ ਵਿਚ ਲਿਆਉਣ ਦੀ ਤਿਆਰੀ ਹੈ। ਪਰ ਸਮੁੱਚੇ ਦੇਸ਼ ਦੇ ਕਿਸਾਨ ਪ੍ਰੇਸ਼ਾਨ ਹਨ ਤੇ ਕਾਂਗਰਸ ਪਾਰਟੀ ਇਸ ਦਾ ਲੋਕ ਸਭਾ ਦੇ ਵਿੱਚ ਵਿਰੋਧ ਕਰੇਗੀ।

ਅੰਮ੍ਰਿਤਸਰ: ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਦੇ ਵਿੱਚ ਸਥਿਤ ਇਤਿਹਾਸਕ ਜਲ੍ਹਿਆਂ ਵਾਲੇ ਬਾਗ ਦੇ ਮੁੱਖ ਗੇਟ 'ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੇੜੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਸਾਥੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਸਮੇਤ ਹਰ ਵਰਗ ਦੀ ਵਿਰੋਧੀ ਦੱਸਿਆ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਦੇ ਨਾਲ ਵਿਦਿਆਰਥੀ ਆਗੂ, ਕਿਸਾਨ ਆਗੂ, ਆੜ੍ਹਤੀ ਆਗੂ, ਪਹਿਲਾਂ ਮਜ਼ਦੂਰ ਜਿਲਾਂਦੇ ਆਗੂ ਅਤੇ ਵਪਾਰੀ ਆਗੂ ਮੌਜੂਦ ਰਹੇ। ਦੱਸ ਦਈਏ ਕਿ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਕੈਬਨਿਟ ਦੇ ਵਿੱਚ ਪਾਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਹੁਣ ਲੋਕ ਸਭਾ ਦੇ ਵਿਚ ਲਿਆਉਣ ਦੀ ਤਿਆਰੀ ਹੈ ਪਰ ਸਮੁੱਚੇ ਦੇਸ਼ ਦੇ ਕਿਸਾਨ ਪ੍ਰੇਸ਼ਾਨ ਹਨ ਤੇ ਕਾਂਗਰਸ ਪਾਰਟੀ ਇਸ ਦਾ ਲੋਕ ਸਭਾ ਦੇ ਵਿੱਚ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਹੋ ਸਕਿਆ ਆਵਾਜ਼ ਬੁਲੰਦ ਕਰੇਗੀ ਇਸ ਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਜਾਰੀ ਕੀਤੀ ਗਈ ਕੇਂਦਰੀ ਖੇਤੀਬਾੜੀ ਮੰਤਰੀ ਦੀ ਚਿੱਠੀ ਦੇ ਬਾਰੇ ਗੁਰਜੀਤ ਸਿੰਘ ਅੌਜਲਾ ਨੇ ਕਿਹਾ ਕਿ ਸੁਖਬੀਰ ਬਾਦਲ ਦੱਸੇ ਕਿ ਨਰਿੰਦਰ ਮੋਦੀ ਦੇ ਅੱਗੇ ਕੇਂਦਰੀ ਖੇਤੀਬਾੜੀ ਮੰਤਰੀ ਦੀ ਚਿੱਠੀ ਦਾ ਕੀ ਮੁੱਲ ਹੈ ਜਾਂ ਤਾਂ ਕੇਂਦਰ ਸਰਕਾਰ ਇਸ ਨੂੰ ਕੈਬਨਿਟ 'ਚ ਰੱਦ ਕਰੇ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਵਿੱਚ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ ਵਿੱਚ ਕਿਸਾਨ ਵਿਰੋਧੀ ਕਾਨੂੰਨ ਤਾਂ ਪਾਸ ਕਰ ਦਿੱਤੇ ਗਏ, ਹੁਣ ਸੁਖਬੀਰ ਬਾਦਲ ਸਿਰਫ ਰਾਜਨੀਤੀ ਕਰ ਰਹੇ ਹਨ ਔਜਲਾ ਨੇ ਸਾਫ਼ ਤੌਰ 'ਤੇ ਕਿਹਾ ਕਿ ਸੁਖਬੀਰ ਬਾਦਲ ਦੇ ਇਨ੍ਹਾਂ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ ਤਾਂ ਸਭ ਤੋਂ ਪਹਿਲਾਂ ਕੇਂਦਰ ਦੀ ਕੈਬਨਿਟ ਚੋਂ ਬਾਹਰ ਨਿਕਲਣ ਔਜਲਾ ਨੇ ਇਹ ਵੀ ਆਖਿਆ ਕਿ ਸੁਖਬੀਰ ਬਾਦਲ ਨੇ ਹੁਣ ਕਿਸਾਨਾਂ ਦੇ ਹੱਕ ਦੀ ਗੱਲ ਉਸ ਵੇਲੇ ਕਰਨੀ ਹੈ ਜਦੋਂ ਨਰਿੰਦਰ ਮੋਦੀ ਨੇ ਇਨ੍ਹਾਂ ਨੂੰ ਆਪਣੀ ਸਰਕਾਰ ਚੋਂ ਬਾਹਰ ਕੱਢ ਦੇਣਾ ਹੈ। ਜਿਵੇਂ ਦਿੱਲੀ ਤੇ ਹਰਿਆਣਾ ਦੇ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਬਾਹਰ ਦਾ ਰਸਤਾ ਵਿਖਾਇਆ ਸੀ ਅੇੈਮਪੀ ਗੁਰਜੀਤ ਅੋਜਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਗੇਟ ਬਾਹਰ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਇਸ ਮੌਕੇ ਅੋਜਲਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਸ ਮੁੱਦੇ ਤੇ ਸਟੈਂਡ ਸਪੱਸ਼ਟ ਹੈ ਜਲ੍ਹਿਆਂ ਵਾਲੇ ਬਾਗ ਦੀ ਮਿੱਟੀ 'ਤੇ ਧਰਨੇ ਦੀ ਥਾਂ ਨੂੰ ਚੋਣਾਂ ਇਹ ਸੰਕੇਤ ਦੇਣਾ ਹੈ ਕਿ ਇਸ ਥਾਂ ਤੋਂ ਸ਼ੁਰੂ ਹੋਣ ਵਾਲੀ ਹਰ ਲੜਾਈ ਨੂੰ ਲੋਕਾਂ ਦੇ ਵਾਸਤੇ ਲੜਿਆ ਗਿਆ ਹੈ ਤੇ ਜਿੱਤ ਹਾਸਲ ਕੀਤੀ ਗਈ ਹੈ ਇਸ ਤੋਂ ਇਲਾਵਾ ਨੀਟ-ਜੇਈਈ ਦੀ ਪ੍ਰੀਖਿਆਵਾਂ 'ਤੇ ਵੀ ਔਜਲਾ ਨੇ ਕੋਦਰ ਸਰਕਾਰ ਨੂੰ ਕੜੇ ਹੱਥੀ ਲਿਆ। ਗੁਰਜੀਤ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਧੱਕੇ ਨਾਲ ਵਿਦਿਆਰਥੀਆਂ ਨੂੰ ਨੀਟ ਅਤੇ ਜੇਈਈ ਦੀ ਪ੍ਰੀਖਿਆ ਲਈ ਮਜਬੂਰ ਕੀਤਾ ਜਾ ਰਿਹਾ ਹੈ ਜੋ ਗ਼ਰੀਬ ਵਿਦਿਆਰਥੀਆਂ ਦੇ ਲਈ ਸੰਭਵ ਨਹੀਂ ਹੈ ਇਸ ਦੇ ਲਈ ਕੇਂਦਰ ਸਰਕਾਰ ਨੂੰ ਹਾਲ ਦੀ ਘੜੀ ਇਸ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦੇਣਾ ਚਾਹੀਦਾ ਹੈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget