ਪੜਚੋਲ ਕਰੋ
Advertisement
AAP ਨੇ ਲੋਕ ਸਭਾ 'ਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ, ਮਾਲਵਿੰਦਰ ਕੰਗ ਨੇ ਚੁੱਕਿਆ ਮੁੱਦਾ
Punjab News: AAP ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਲੋਕ ਸਭਾ 'ਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਗਈ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਪਾਰਲੀਮੈਂਟ ਵਿਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਰੱਖੀ ਹੈ।

ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ ਕੀਤਾ ਗਿਆ ਸੀ, ਜੋ ਅਜੇ ਤੱਕ ਰਾਸ਼ਟਰਪਤੀ ਕੋਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੈਂਡਿੰਗ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ 'ਤੇ ਚਰਚਾ ਲਈ Adjournment Motion ਪਾਸ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਜਲੰਧਰ
ਸਪੋਰਟਸ
ਕਾਰੋਬਾਰ
Advertisement