ਪੜਚੋਲ ਕਰੋ

ਅਡਾਨੀ ਗਰੁੱਪ ਨੂੰ ਫਾਇਦਾ ਪਹੁੰਚਾਉਣ ਲਈ ਝਾਰਖੰਡ ਤੋਂ ਕੋਲਾ ਵਾਇਆ ਸ਼੍ਰੀਲੰਕਾ ਪਹੁੰਚੇਗਾ ਪੰਜਾਬ, ਸੰਸਦ 'ਚ ਮਨੀਸ਼ ਤਿਵਾੜੀ ਨੇ ਲਾਏ ਗੰਭੀਰ ਇਲਜ਼ਾਮ

Punjab News: ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹੁਣ ਲੋਕ ਸਭਾ 'ਚ ਕੇਂਦਰ ਸਰਕਾਰ 'ਤੇ ਅਡਾਨੀ ਗਰੁੱਪ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਡਾਨੀ ਗਰੁੱਪ ਦੁਆਰਾ

Punjab News: ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹੁਣ ਲੋਕ ਸਭਾ 'ਚ ਕੇਂਦਰ ਸਰਕਾਰ 'ਤੇ ਅਡਾਨੀ ਗਰੁੱਪ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਡਾਨੀ ਗਰੁੱਪ ਦੁਆਰਾ ਸੰਚਾਲਿਤ ਬੰਦਰਗਾਹਾਂ ਸਮੇਤ ਲੰਬੇ ਰਸਤੇ ਰਾਹੀਂ ਕੋਲੇ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਬਿਜਲੀ ਪੈਦਾ ਕਰਨ ਮਹਾਨਦੀ ਕੋਲਫੀਲਡਸ ਝਾਰਖੰਡ ਤੋਂ ਕੋਲਾ ਖਰੀਦਦਾ ਹੈ। ਜੇਕਰ ਉਸ ਕੋਲੇ ਨੂੰ ਰੇਲ ਮਾਰਗ ਰਾਹੀਂ ਸਿੱਧਾ ਪੰਜਾਬ ਲਿਆਂਦਾ ਜਾਵੇ ਤਾਂ ਇਸ ਨੂੰ 1830 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪੈਂਦੀ ਹੈ। ਬਿਜਲੀ ਮੰਤਰਾਲੇ ਨੇ 30 ਨਵੰਬਰ, 2022 ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਕਿ ਉਹ ਰੇਲ ਮਾਰਗ ਰਾਹੀਂ ਸਿੱਧਾ ਕੋਲਾ ਪ੍ਰਾਪਤ ਨਹੀਂ ਕਰ ਸਕਦਾ।

ਮਨੀਸ਼ ਤਿਵਾੜੀ ਨੇ ਸਦਨ ਵਿੱਚ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਰੇਲ ਸ਼ਿਪ ਰੇਲ (RSR) ਰੂਟ ਰਾਹੀਂ ਲਿਜਾਣ ਲਈ ਦਬਾਅ ਪਾ ਰਹੀ ਹੈ। ਇਸ ਵਿੱਚ ਝਾਰਖੰਡ ਦੀਆਂ ਖਾਣਾਂ ਤੋਂ ਕੱਢੇ ਗਏ ਕੋਲੇ ਨੂੰ ਪਹਿਲਾਂ ਰੇਲ ਰਾਹੀਂ ਉੜੀਸਾ ਦੇ ਪਾਰਾਦੀਪ ਬੰਦਰਗਾਹ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਸ਼੍ਰੀਲੰਕਾ ਤੋਂ ਲੰਘਦੇ ਜਲ ਮਾਰਗ ਰਾਹੀਂ ਭੇਜਿਆ ਜਾਵੇਗਾ। ਇਹ ਸ਼ਿਪ ਦਹੇਜ ਤੇ ਮੁੰਦਰਾ, ਜੋ ਅਡਾਨੀ ਸਮੂਹ ਦਾ ਹਿੱਸਾ ਹੈ, ਤੇ ਉਤਾਰਿਆ ਜਾਵੇਗਾ, ਇੱਥੋਂ ਦੁਬਾਰਾ ਇਹ ਕੋਲੇ ਵਾਲੀ ਰੇਲ ਗੱਡੀ ਰਾਹੀਂ 1,500 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ।

 ਇਹ ਵੀ ਪੜ੍ਹੋ : ਲਤੀਫਪੁਰਾ ਵਾਸੀ ਬੈਠੇ ਭੁੱਖ ਹੜਤਾਲ 'ਤੇ, ਘਰ ਬਣਾਉਣ ਦੀ ਕਰ ਰਹੇ ਮੰਗ

ਮਨੀਸ਼ ਤਿਵਾਰੀ ਨੇ ਕਿਹਾ ਹੈ ਕਿ ਇਸ ਨਾਲ ਕੋਲੇ ਦੀ ਢੋਆ-ਢੁਆਈ ਦੀ ਲਾਗਤ 4,350 ਰੁਪਏ ਪ੍ਰਤੀ ਟਨ ਤੋਂ ਵਧ ਕੇ 6,750 ਰੁਪਏ ਪ੍ਰਤੀ ਟਨ ਹੋ ਜਾਵੇਗੀ। ਇੱਕ ਕਿਲੋਵਾਟ ਬਿਜਲੀ ਦੀ ਕੀਮਤ 3.6 ਰੁਪਏ ਤੋਂ ਵਧ ਕੇ 5 ਰੁਪਏ ਹੋ ਜਾਵੇਗੀ। ਉਨ੍ਹਾਂ ਸਦਨ ਵਿੱਚ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨਿਰਦੇਸ਼ ਨੂੰ ਵਾਪਸ ਲਵੇ ਤੇ ਮਹਾਨਦੀ ਕੋਲਫੀਲਡ ਤੋਂ ਕੋਲੇ ਦੀ ਸਿੱਧੀ ਰੇਲ ਰਾਹੀਂ ਖਰੀਦ ਕਰਨ ਦੀ ਇਜਾਜ਼ਤ ਦੇਵੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Advertisement
ABP Premium

ਵੀਡੀਓਜ਼

Bhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀAmritpal Singh| ਕਿਹੜੀਆਂ ਸ਼ਰਤਾਂ ਨਾਲ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਵੇਗਾ ?Indian Cricket Team| ਭਾਰਤੀ ਟੀਮ ਵਤਨ ਪਰਤੀ, ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ 
Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ 
Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ
Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ
Embed widget