ਪੜਚੋਲ ਕਰੋ

ਸਿਮਰਨਜੀਤ ਮਾਨ ਕੀਤੀਆਂ ਗਈਆਂ ਸ਼ਰਮਨਾਕ ਟਿੱਪਣੀਆਂ ਲਈ ਮੰਗਣ ਮੁਆਫ਼ੀ: ਕੰਗ

ਚੰਡੀਗੜ੍ਹ, 17 ਜੁਲਾਈ : ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜੱਲਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। 

ਚੰਡੀਗੜ੍ਹ, 17 ਜੁਲਾਈ : ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ 1919 ਵਿੱਚ ਸਾਕਾ ਜ਼ਲਿਆਂਵਾਲੇ ਬਾਗ਼ ਤੋਂ ਬਾਅਦ ਜਨਰਲ ਡਾਇਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਵਾਲੇ ਆਪਣੇ ਨਾਨਾ ਅਰੂੜ ਸਿੰਘ ਦੇ ਚਿਹਰੇ ਨੂੰ ਸਾਫ਼ ਸੁਥਰਾ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਮਪੀ ਮਾਨ ਆਪਣੇ ਨਾਨਾ ਅਰੂੜ ਸਿੰਘ, ਜੋ ਕਿ ਬਿ੍ਰਟਿਸ਼ ਪੱਖੀ ਸਿੱਖ ਸਨ, ਨੂੰ ਆਜ਼ਾਦੀ ਘੁਲਾਟੀਆ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜੱਲਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। 

ਕੰਗ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਲਈ ਮੁਆਫ਼ੀ ਮੰਗਣ ਦੀ ਬਜਾਏ ਜੱਲਿਆਂਵਾਲਾ ਬਾਗ਼ ਸਾਕਾ ਸਮੇਂ ਆਪਣੇ ਨਾਨਾ ਅਰੂੜ ਸਿੰਘ (ਉਸ ਸਮੇਂ ਜਥੇਦਾਰ ਸ੍ਰੀ ਹਰਿਮੰਦਰ ਸਾਹਿਬ) ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਨੂੰ, ਸਾਫ਼ ਸੁਥਰਾ ਦੱਸ ਕੇ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

ਕੰਗ ਨੇ ਕਿਹਾ ਕਿ ਮਾਨ ਨੇ ਆਪਣੇ ਨਾਨਾ ਅਰੂੜ ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨਾ ਇਸ ਲਈ ਜਾਇਜ਼ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਤੋਂ ਰੋਕਣ ਲਈ ਸਨਮਾਨਿਤ ਕੀਤਾ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਸਮਾਗਮ ਤੋਂ ਬਾਅਦ ਅਰੂੜ ਸਿੰਘ ਨੂੰ ਸਿੱਖਾਂ ਵੱਲੋਂ ਕੀਤੀ ਬਗ਼ਾਵਤ ਦਾ ਸਾਹਮਣਾ ਕਰਨ ਪਿਆ, ਕਿਉਂਕਿ ਉਸ ਨੂੰ ਬਿ੍ਰਟਿਸ਼ ਪੱਖੀ ਸਿੱਖ ਵਜੋਂ ਦੇਖਿਆ ਜਾਂਦਾ ਹੈ। 

ਕੰਗ ਨੇ ਕਿਹਾ ਕਿ ਐਮਪੀ ਸਿਮਰਨਜੀਤ ਮਾਨ ਆਪਣੇ ਪਰਿਵਾਰ ਦੇ ਇਤਿਹਾਸ ਨੂੰ ਸਾਫ਼ ਸੁਥਰਾ ਕਰਨ ਦੀ ਕੋਸ਼ਿਸ਼ ਨਾ ਕਰਨ, ਉਨ੍ਹਾਂ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਦੀ ਅਸਲੀਅਤ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। 

ਇਸ ਮੌਕੇ ਉਨ੍ਹਾਂ ਵਿਰੋਧੀ ਧਿਰ ਉੱਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਹੈਰਾਨ ਹਨ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਝੂਠਾ ਪ੍ਰਚਾਰ ਕਰਕੇ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।        

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget