ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਇੰਗਲੈਂਡ ਦੇ ਐਮਪੀ ਤਨਮਨਜੀਤ ਸਿੰਘ ਢੇਸੀ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਇੰਗਲੈਂਡ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।
Tanmanjeet Singh Dhesi
ਅੰਮ੍ਰਿਤਸਰ : ਇੰਗਲੈਂਡ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜੁਆਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਤਨਮਨਜੀਤ ਸਿੰਘ ਢੇਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।
ਇੰਗਲੈਂਡ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਰ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)