MP ਪਰਨੀਤ ਕੌਰ ਕੋਰੋਨਾ ਪੌਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਐਮਪੀ ਪਰਨੀਤ ਕੌਰ ਦੀ ਕੋਰੋਨਾ ਰਿਪੋਰਟ ਅੱਜ ਪੋਜ਼ੀਟਿਵ ਆਈ ਹੈ।ਪਰਨੀਤ ਕੌਰ ਨੇ ਟਵੀਟ ਕਰਕੇ ਇਸਦੀ ਪੁਸ਼ਟੀ ਕੀਤੀ ਹੈ।
ਚੰਡੀਗੜ੍ਹ: ਐਮਪੀ ਪਰਨੀਤ ਕੌਰ (Preneet Kaur) ਦੀ ਕੋਰੋਨਾ ਰਿਪੋਰਟ ਅੱਜ ਪੋਜ਼ੀਟਿਵ (Corona Positive) ਆਈ ਹੈ।ਪਰਨੀਤ ਕੌਰ ਨੇ ਟਵੀਟ (Tweet) ਕਰਕੇ ਇਸਦੀ ਪੁਸ਼ਟੀ ਕੀਤੀ ਹੈ।ਉਹਨਾਂ ਨੇ ਕਿਹਾ ਕਿ "ਮੇਰੀ ਸਿਹਤ ਠੀਕ ਹੈ, ਪਰ ਬੀਤੇ ਦਿਨਾਂ ਵਿੱਚ ਜੋ ਵੀ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਬੇਨਤੀ ਕਰਦੀ ਹਾਂ ਕਿ ਆਪਣਾ ਟੈਸਟ ਜ਼ਰੂਰ ਕਰਵਾਓ।"
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਕੋਰੋਨਾ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ।ਤੀਜੀ ਲਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਲਾਗੂ ਕੀਤਾ ਹੈ।ਪੰਜਾਬ ਵਿੱਚ ਰਾਤ 10:00 ਵਜੇ ਤੋਂ ਸਵੇਰ 5:00 ਵਜੇ ਤੱਕ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਪੰਜਾਬ ਵਿੱਚ ਅੱਜ 2427 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਜਦਕਿ 5 ਲੋਕਾਂ ਦੀ ਮੌਤ ਹੋਈ ਹੈ।ਬਰਨਾਲਾ-1, ਗੁਰਦਾਸਪੁਰ-1, ਲੁਧਿਆਣਾ-1, ਪਟਿਆਲਾ-1 ਅਤੇ ਐਸ.ਏ.ਐਸ
ਨਗਰ-1 ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :