ਪੜਚੋਲ ਕਰੋ

ਕਾਂਗਰਸ ਵਿਚਾਲੇ ਚੱਲ ਰਹੀ ਜੰਗ 'ਤੇ ਐਮਪੀ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ, ਕਿਹਾ ਹਾਈਕਮਾਨ ਦਾ ਹਰ ਫੈਸਲਾ ਸਿਰ ਮੱਥੇ

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਬੱਚਤ ਭਵਨ ਵਿਖੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਅਹਿਮ ਬੈਠਕ ਸੱਦੀ ਗਈ ਜਿਸ ਦੀ ਪ੍ਰਧਾਨਗੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੀਤੀ ਗਈ ।

ਲੁਧਿਆਣਾ: ਸ਼ੁੱਕਰਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਅਹਿਮ ਬੈਠਕ ਸੱਦੀ ਗਈ ਜਿਸ ਦੀ ਪ੍ਰਧਾਨਗੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੀਤੀ ਗਈ। ਇਸ ਬੈਠਕ ਦੇ ਖ਼ਤਮ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸਾਂਭੇ ਜਾਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਬਿੱਟੂ ਨੇ ਕਿਹਾ ਕਿ ਜੋ ਫ਼ੈਸਲਾ ਹਾਈ ਕਮਾਨ ਕਰੇਗੀ ਉਹ ਉਨ੍ਹਾਂ ਸਿਰ ਮੱਥੇ ਹੋਵੇਗਾ।

ਇਸ ਦੌਰਾਨ ਰਵਨੀਤ ਬਿੱਟੂ ਨੇ ਬੀਤੇ ਦਿਨੀਂ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਘਰ ਹੋਈ ਮੀਟਿੰਗ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਦੇ ਘਰ ਜ਼ਰੂਰ ਬੈਠਕ ਹੋਈ ਹੈ ਪਰ ਕੈਪਟਨ ਦੇ ਘਰ ਕੋਈ ਬੈਠਕ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਸਭ ਮੀਡੀਆ ਦੀ ਉਪਜ ਦੀਆਂ ਗੱਲਾਂ ਨੇ। ਉਨ੍ਹਾਂ ਨੇ ਇਹ ਵੀ ਸਾਫ ਤੌਰ 'ਤੇ ਕਿਹਾ ਕਿ ਜੋ ਫ਼ੈਸਲਾ ਹਾਈ ਕਮਾਂਡ ਦਾ ਹੋਵੇਗਾ ਉਹ ਸਾਰਿਆਂ ਨੂੰ ਮੰਜ਼ੂਰ ਹੋਵੇਗਾ। ਬਿੱਟੂ ਨੇ ਕਿਹਾ ਕਿ ਜੋ ਵੀ ਸਾਡੀਆਂ ਗੱਲਾਂ ਸੀ ਜੋ ਸਾਡੇ ਵਿਚਾਰ ਸੀ ਉਹ ਸਾਰੇ ਅਸੀਂ ਪਹਿਲਾਂ ਹੀ ਹਾਈ ਕਮਾਂਡ ਨੂੰ ਕਹਿ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਗੱਲਾਂ ਅਤੇ ਵਿਚਾਰ ਸੁਣਨ ਤੋਂ ਬਾਅਦ ਹਾਈਕਮਾਨ ਏਹੀ ਫ਼ੈਸਲਾ ਲੈਂਦੀ ਹੈ ਤਾਂ ਇਹ ਪੂਰੀ ਪੰਜਾਬ ਕਾਂਗਰਸ ਨੂੰ ਮਨਜ਼ੂਰ ਹੋਵੇਗਾ।

ਉਨ੍ਹਾਂ ਨੂੰ ਸਿੱਧੂ ਦੇ ਪ੍ਰਧਾਨ ਬਣਨ ਤੇ ਸਾਰੀ ਕਾਂਗਰਸ ਵੱਲੋਂ ਉਨ੍ਹਾਂ ਨੂੰ ਕਬੂਲ ਕਰਨ ਤੇ ਸਵਾਲ ਪੁੱਛਿਆ ਗਿਆ ਤਾਂ ਦੋਨਾਂ ਨੇ ਹੀ ਕਿਹਾ ਕਿ ਹਾਈਕਮਾਨ ਦਾ ਫੈਸਲਾ ਸਿਰ ਮੱਥੇ ਉੱਥੇ ਹੀ ਜਦੋਂ ਪੁਰਾਣੇ ਕਾਂਗਰਸੀਆਂ ਵਿੱਚ ਮਲਾਲ ਦੀ ਗੱਲ ਪੁੱਛੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਸਾਰੀਆਂ ਗੱਲਾਂ ਹਾਈਕਮਾਨ ਤਕ ਪਹੁੰਚਾ ਚੁੱਕੇ ਹਨ ਅਤੇ ਸਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਹਾਈ ਕਮਾਨ ਜੋ ਫ਼ੈਸਲਾ ਲੈ ਰਹੀ ਹੈ ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ।

ਇਹ ਵੀ ਪੜ੍ਹੋ: Maharashtra Chopper Crash: ਜਲਗਾਓਂ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਇੱਕ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Advertisement
ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ

Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ

ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ

ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ

Embed widget