ਪੜਚੋਲ ਕਰੋ

MP ਸਾਹਨੀ ਨੇ ਪਾਬੰਦੀਸ਼ੁਦਾ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਡੀਜੀਪੀ ਨੂੰ ਕੀਤੀ ਅਪੀਲ, 170 ਏਜੰਟਾਂ ਦੀ ਦਿੱਤੀ ਜਾਣਕਾਰੀ

ਸਾਹਨੀ ਨੇ ਖੁਲਾਸਾ ਕੀਤਾ ਹੈ ਕਿ ਵਿਦੇਸ਼ ਮੰਤਰਾਲੇ ਨੇ ਵੀ ਉਨ੍ਹਾਂ ਗੈਰਕਾਨੂੰਨੀ ਭਰਤੀ ਏਜੰਟਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਧੋਖਾਧੜੀ ਕਰਨ ਲਈ ਜ਼ਿੰਮਾਵਾਰ ਪਾਇਆ ਸੀ ਤੇ ਉਨ੍ਹਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਸੂਚੀ ਵਿੱਚ ਪੰਜਾਬ ਦੇ 170 ਭਰਤੀ ਏਜੰਟ ਹਨ।

Punjab News: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ ਪਾਬੰਦੀਸ਼ੁਦਾ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਰਾਜ ਸਭਾ ਮੈਂਬਰ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਏਜੰਟਾ ’ਤੇ ਭਾਰਤ ਸਰਕਾਰ ਨੇ ਪਹਿਲਾਂ ਹੀ ਪਾਬੰਦੀ ਲਾਈ ਹੋਈ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। 

ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਗ਼ੈਰਕਾਨੂੰਨੀ ਭਰਤੀ ਕਰਨ ਵਾਲੇ ਏਜੰਟਾਂ ਦੀ ਪੂਰੀ ਸੂਚੀ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੂੰ ਭੇਜ ਦਿੱਤੀ ਹੈ। ਸੂਚੀ ਵਿੱਚ ਸਾਰੇ 170 ਪਾਬੰਦੀਸ਼ੁਦਾ ਭਰਤੀ ਏਜੰਟਾਂ ਦੀ ਜਾਣਕਾਰੀ ਸਣੇ ਸਬੰਧਤ ਪਤੇ ਅਤੇ ਫ਼ੋਨ ਨੰਬਰ ਵੀ ਸ਼ਾਮਲ ਕੀਤੇ ਗਏ ਹਨ। ਉਹ ਪੰਜਾਬ ਪੁਲੀਸ ਦੀ ਉਸ ਕਾਰਵਾਈ ਤੋਂ ਬਹੁਤ ਪ੍ਰਭਾਵਿਤ ਹਨ, ਜਿਸ ਹੇਠ ਸਪੈਸ਼ਲ ਟਾਸਕ ਫੋਰਸ ‘ਸਾਡੀ ਪਹਿਲਕਦਮੀ ਮਿਸ਼ਨ ਹੋਪ ਤਹਿਤ’ ਓਮਾਨ ਤੋਂ ਵਾਪਸ ਆਉਣ ਵਾਲੀਆਂ ਲੜਕੀਆਂ ਨਾਲ ਧੋਖਾਧੜੀ ਕਰਨ ਵਾਲੇ ਬੇਈਮਾਨ ਏਜੰਟਾਂ ਨੂੰ ਗ੍ਰਿਫਤਾਰ ਕਰ ਰਹੀ ਹੈ।

ਸਾਹਨੀ ਨੇ ਖੁਲਾਸਾ ਕੀਤਾ ਹੈ ਕਿ ਵਿਦੇਸ਼ ਮੰਤਰਾਲੇ ਨੇ ਵੀ ਉਨ੍ਹਾਂ ਗੈਰਕਾਨੂੰਨੀ ਭਰਤੀ ਏਜੰਟਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਧੋਖਾਧੜੀ ਕਰਨ ਲਈ ਜ਼ਿੰਮਾਵਾਰ ਪਾਇਆ ਸੀ ਤੇ ਉਨ੍ਹਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਸੂਚੀ ਵਿੱਚ ਪੰਜਾਬ ਦੇ 170 ਭਰਤੀ ਏਜੰਟ ਹਨ।

ਵਿਕਰਮਜੀਤ ਸਾਹਨੀ ਨੇ ਖ਼ੁਲਾਸਾ ਕੀਤਾ ਕਿ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਗ਼ੈਰ-ਕਾਨੂੰਨੀ ਭਰਤੀ ਏਜੰਟਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਨੇ ਧੋਖਾਧੜੀ ਦੇ ਦੋਸ਼ੀ ਪਾਇਆਂ ਅਤੇ ਉਨ੍ਹਾਂ 'ਤੇ ਪਾਬੰਦੀ ਲਗਾ ਦਿਤੀ ਹੈ। ਸੂਚੀ ਵਿਚ ਪੰਜਾਬ ਦੇ 170 ਭਰਤੀ ਏਜੰਟ ਹਨ। ਸਾਹਨੀ ਨੇ ਦਸਿਆ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਇਨ੍ਹਾਂ  ਭਰਤੀ ਏਜੰਟਾਂ ਵਿਚੋਂ ਕੁੱਝ ਅਜੇ ਵੀ ਸਰਗਰਮ ਹਨ ਅਤੇ ਉਹ ਅਪਣਾ ਕਾਰੋਬਾਰ ਅਜੇ ਵੀ ਚਲਾ ਰਹੇ ਹਨ, ਤਾਂ ਮੇਰੇ ਸੰਸਦੀ ਦਫ਼ਤਰ ਨੇ ਇਕ ਸਟਿੰਗ ਆਪ੍ਰੇਸ਼ਨ ਕੀਤਾ ਜਿਸ ਵਿਚ ਅਸੀਂ ਵਿਦੇਸ਼ਾਂ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਮੰਗ ਕਰਨ ਵਾਲੇ ਇਨ੍ਹਾਂ ਪਾਬੰਦੀਸ਼ੁਦਾ ਰਿਕਰੂਟਿੰਗ ਏਜੰਟਾਂ ਤਕ ਪਹੁੰਚ ਕੀਤੀ, ਜਿਨ੍ਹਾਂ ਵਿਚੋਂ ਬਹੁਤਿਆਂ ਨੇ ਪੈਸੇ ਲੈ ਕੇ ਤੁਰੰਤ ਭੇਜਣ ਦਾ ਵਾਅਦਾ ਕਰ ਦਿਤਾ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਹੈਰਾਨ ਕਰਨ ਵਾਲੀ ਗੱਲ ਸੀ ਕਿਉਂਕਿ ਇਹ ਇਕ ਗੰਭੀਰ ਅਪਰਾਧ ਹੈ ਕਿ ਪੰਜਾਬ ਰਾਜ ਵਿਚ ਪਾਬੰਦੀਸ਼ੁਦਾ ਭਰਤੀ ਏਜੰਟ ਅਜੇ ਵੀ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget