ਪੜਚੋਲ ਕਰੋ

ਡੇਰਾ ਮੁਖੀ ਦੀ ਫਿਲਮ 7 ਅਕਤੂਬਰ ਨੂੰ ਹੋਵੇਗੀ ਰਿਲੀਜ਼

ਸਿਰਸਾ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਤੀਜੀ ਫਿਲਮ 'MSG-The Warrior: Lion Heart' ਦੀ ਪ੍ਰਮੋਸ਼ਨ ਸੁਰੂ ਕਰ ਦਿੱਤੀ ਹੈ। ਸਿਰਸਾ ਵਿਖੇ ਹੋਏ ਸਮਾਗਮ ਵਿੱਚ ਡੇਰਾ ਮੁਖੀ ਰਾਕਸਟਾਰ ਵਾਂਗ ਵੱਖਰੇ ਅੰਦਾਜ ਵਿੱਚ ਇੱਕ ਮਹਿੰਗੀ ਕਾਰ ਰਾਹੀਂ ਪਹੁੰਚੇ। ਫਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਡੇਰਾ ਮੁਖੀ ਨੇ ਆਖਿਆ ਕਿ ਇਸ ਦੀ ਖਸੀਅਤ ਇਹ ਹੈ ਕਿ ਇਸ ਵਿੱਚ ਉਹਨਾਂ ਨੇ 30 ਵੱਖਰੇ ਵੱਖਰੇ ਕਿਰਦਾਰ ਨਿਭਾਅ ਹਨ। 7 ਅਕਤੂਬਰ ਨੂੰ ਰਿਲੀਜ ਹੋਣ ਵਾਲੀ ਫਿਲਮ ਦਾ ਟ੍ਰੇਲਰ ਪਹਿਲਾਂ ਹੀ ਯੂ-ਟਿਊਬ ਉਤੇ ਹਿੱਟ ਹੋ ਚੁੱਕਾ ਹੈ। ਇਸ ਦੌਰਾਨ ਡੇਰਾ ਮੁਖੀ ਨੇ ਦੱਸਿਆ ਕਿ ਫਿਲਮ ਤੋਂ ਹੋਣ ਵਾਲੀ ਕਮਾਈ ਨੂੰ ਉਹ ਮਾਨਵਤਾ ਦੀ ਭਲਾਈ ਲਈ ਖਰਚ ਕਰਨਗੇ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਬਾਰੇ ਬੋਲਦਿਆਂ ਡੇਰਾ ਮੁਖੀ ਨੇ ਆਖਿਆ ਕਿ ਜਾਨ ਦੇਣਾ ਕਿਸੇ ਵੀ ਸਮਸਿਆ ਦਾ ਹੱਲ ਨਹੀਂ। ਉਹਨਾਂ ਆਖਿਆ ਕਿ ਕਿਸਾਨਾਂ ਨੂੰ ਤਕਨੀਕੀ ਰਾਹੀਂ ਖੇਤੀ ਕਰਨੀ ਚਾਹੀਦੀ ਹੈ ਜਿਸ ਨਾਲ ਉਹਨਾਂ ਵੱਧ ਕਮਾਈ ਹੋ ਹੋਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget