ਪੜਚੋਲ ਕਰੋ
Advertisement
MSP ਕਮੇਟੀ ਨੂੰ ਲੈ ਕੇ ਮੁੱਖਮੰਤਰੀ ਨੇ ਪ੍ਰਧਾਨਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਮੰਗ
Punjab News: MSP ਕਮੇਟੀ ਨੂੰ ਮੁੱਖਮੰਤਰੀ ਭਗਵੰਤ ਮਾਨ ਐਕਸ਼ਨ ‘ਚ ਨਜ਼ਰ ਆ ਰਹੇ ਹਨ। ਕਮੇਟੀ ਨੂੰ ਪੰਜਾਬ ਤੋਂ ਬਾਹਰ ਰੱਖਣ
Punjab News: MSP ਕਮੇਟੀ ਨੂੰ ਮੁੱਖਮੰਤਰੀ ਭਗਵੰਤ ਮਾਨ ਐਕਸ਼ਨ ‘ਚ ਨਜ਼ਰ ਆ ਰਹੇ ਹਨ। ਕਮੇਟੀ ਨੂੰ ਪੰਜਾਬ ਤੋਂ ਬਾਹਰ ਰੱਖਣ ਅਤੇ ਇਸ 'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਸੀਐੱਮ ਮਾਨ ਨੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਗਈ ਹੈ। ਸੀਐੱਮ ਨੇ ਲਿਖਿਆ ਹੈ ਕਿ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਖੇਤੀ ‘ਚ ਪੰਜਾਬ ਦੇ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ ਇਸ ਲਈ ਇਹ ਸਾਡਾ ਕਾਨੂੰਨੀ ਹੱਕ ਹੈ।
MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ.
— Bhagwant Mann (@BhagwantMann) July 22, 2022
ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ pic.twitter.com/59GSoWNcVX
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement