ਪੜਚੋਲ ਕਰੋ

MSP ਵਧਾ ਸਕਦੀ ਕੇਂਦਰ ਸਰਕਾਰ, ਕਣਕ ਦਾ ਭਾਅ 85 ਰੁਪਏ ਪ੍ਰਤੀ ਕੁਇੰਟਲ ਵਧਣਾ ਸੰਭਵ

ਕੇਂਦਰੀ ਖੇਤੀ ਤੇ ਕਿਸਾਨ ਕਲਿਆਨ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵਾਰ-ਵਾਰ ਦੁਹਰਾਇਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਤੇ ਫਸਲਾਂ ਦੀ ਖਰੀਦ ਪਹਿਲਾਂ ਹੀ ਤਰ੍ਹਾਂ ਜਾਰੀ ਰਹੇਗੀ। ਮੋਦੀ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਕਾਲ 'ਚ ਲਿਆਂਦੇ ਗਏ ਖੇਤੀ ਨਾਲ ਜੁੜੇ ਤਿੰਨ ਅਹਿਮ ਆਰਡੀਨੈਂਸ ਕਿਸਾਨਾਂ ਦੇ ਹਿੱਤ 'ਚ ਹੈ।

ਨਵੀਂ ਦਿੱਲੀ: ਕਿਸਾਨ ਬਿੱਲ ਨੂੰ ਲੈ ਕੇ ਬਵਾਲ ਵਿਚਾਲੇ ਵੱਡੀ ਖ਼ਬਰ ਇਹ ਹੈ ਕਿ ਸਰਕਾਰ ਅੱਜ MSP ਵਧਾਉਣ ਦਾ ਫੈਸਲਾ ਕਰਨ ਵਾਲੀ ਹੈ। ਇਸ ਲਈ ਕੈਬਨਿਟ ਦੀ ਬੈਠਕ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਨੂੰ ਸੋਮਵਾਰ ਕੈਬਨਿਟ 'ਚ ਮਨਜੂਰੀ ਮਿਲ ਸਕਦੀ ਹੈ। 'ਏਬੀਪੀ ਨਿਊਜ਼' ਨੂੰ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਕਣਕ ਦਾ MSP 85 ਰੁਪਏ ਕੁਇੰਟਲ ਵਧਾਇਆ ਜਾ ਸਕਦਾ ਹੈ। ਕਣਕ ਦਾ MSP 1840 ਤੋਂ ਵਧ ਕੇ 1,925 ਰੁਪਏ ਪ੍ਰਤੀ ਕੁਇੰਟਲ ਹੋ ਸਕਦਾ ਹੈ।

ਕੇਂਦਰੀ ਖੇਤੀ ਤੇ ਕਿਸਾਨ ਕਲਿਆਨ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵਾਰ-ਵਾਰ ਦੁਹਰਾਇਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਤੇ ਫਸਲਾਂ ਦੀ ਖਰੀਦ ਪਹਿਲਾਂ ਹੀ ਤਰ੍ਹਾਂ ਜਾਰੀ ਰਹੇਗੀ। ਮੋਦੀ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਕਾਲ 'ਚ ਲਿਆਂਦੇ ਗਏ ਖੇਤੀ ਨਾਲ ਜੁੜੇ ਤਿੰਨ ਅਹਿਮ ਆਰਡੀਨੈਂਸ ਕਿਸਾਨਾਂ ਦੇ ਹਿੱਤ 'ਚ ਹੈ। ਇਨ੍ਹਾਂ ਤਿੰਨਾਂ ਆਰਡੀਨੈਂਸਾਂ ਦੀ ਥਾਂ ਸੰਸਦ ਦੇ ਚਾਲੂ ਮਾਨਸੂਨ ਸੈਸ਼ਨ 'ਚ ਲਿਆਂਦੇ ਗਏ ਤਿੰਨ ਬਿੱਲਾਂ 'ਚੋਂ ਦੋ ਨੂੰ ਸੰਸਦ ਦੀ ਮਨਜ਼ੂਰੀ ਮਿਲ ਚੁੱਕੀ ਹੈ। ਤੀਜੇ ਬਿੱਲ ਨੂੰ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਮੋਹਰ ਲਗਣ ਦਾ ਇੰਤਜ਼ਾਰ ਹੈ।

5 ਸਾਲ 'ਚ 49,000 ਕਰੋੜ MSP ਦਾ ਭੁਗਤਾਨ ਕੀਤਾ ਗਿਆ:

ਖੇਤੀ ਮੰਤਰੀ ਨੇ ਰਾਜਸਭਾ 'ਚ ਦੋਵੇਂ ਬਿੱਲਾਂ 'ਤੇ ਚਰਚਾ ਦੌਰਾਨ ਐਤਵਾਰ ਦੱਸਿਆ ਕਿ ਸਾਲ 2009-14 ਦੇ ਮੁਕਾਬਲੇ ਪਿਛਲੇ ਪੰਜ ਸਾਲ 'ਚ ਫਸਲਾਂ ਲਈ ਕਿਸਾਨਾਂ ਨੂੰ MSP ਭੁਗਤਾਨ 75 ਗੁਣਾ ਵਧਿਆ ਹੈ। ਪਿਛਲੇ ਪੰਜ ਸਾਲ 'ਚ 645 ਕਰੋੜ ਰੁਪਏ ਦੇ ਮੁਕਾਬਲੇ 49,000 ਕਰੋੜ ਰੁਪਏ MSP ਦਾ ਭੁਗਤਾਨ ਕੀਤਾ ਗਿਆ ਹੈ। ਇਸ ਤਰ੍ਹਾਂ 2009-14 ਦੇ ਮੁਕਾਬਲੇ ਪਿਛਲੇ ਪੰਜ ਸਾਲਾਂ ਦੌਰਾਨ ਕਿਸਾਨਾਂ ਲਈ MSP ਭੁਗਤਾਨ 10 ਗੁਣਾ ਵਧਿਆ ਹੈ। ਪਿਛਲੇ ਪੰਜ ਸਾਲ 'ਚ 2,460 ਕਰੋੜ ਰੁਪਏ ਦੇ ਮੁਕਾਬਲੇ 25,000 ਕਰੋੜ ਰੁਪਏ MSP ਭੁਗਤਾਨ ਕੀਤਾ ਗਿਆ।

ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget