ਪੜਚੋਲ ਕਰੋ
Advertisement
ਮੁਹੰਮਦ ਸਦੀਕ ਦੀ ਮੌਤ ਦੀਆਂ ਅਫਵਾਹਾਂ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਮੁਹੰਮਦ ਸਦੀਕ ਦੀ ਮੌਤ ਦੀ ਅਫਵਾਹ ਉੱਡ ਗਈ। ਸੋਸ਼ਲ ਮੀਡੀਆ 'ਤੇ ਸਵੇਰ ਤੋਂ ਹੀ ਉਨ੍ਹਾਂ ਦੀ ਮੌਤ ਬਾਰੇ ਖ਼ਬਰਾਂ ਵਾਇਰਲ ਹੋਈਆਂ। ਇਸ ਕਾਰਨ ਦੇਸ਼-ਵਿਦੇਸ਼ ਵਿੱਚ ਚਰਚਾ ਛਿੜ ਗਈ ਪਰ ਬਾਅਦ ਵਿੱਛ ਪਤਾ ਲੱਗਾ ਕਿ ਇਹ ਸਿਰਫ ਅਫਵਾਹਾਂ ਹਨ।
https://www.facebook.com/MuhammadSadiqOfficial/videos/2033668383590229/?t=9
ਇਸ ਮਗਰੋਂ ਮੁਹੰਮਦ ਸਦੀਕ ਨੇ ਵੀ ਆਪਣੇ ਫੇਸਬੁਕ ਪੇਜ 'ਤੇ ਵੀਡੀਓ ਜਾਰੀ ਕਰਕੇ ਆਪਣੀ ਮੌਤ ਦੀ ਖ਼ਬਰ ਨੂੰ ਅਫ਼ਵਾਹ ਦੱਸਿਆ ਹੈ। ਸਦੀਕ ਨੇ ਵੀਡੀਓ ਰਾਹੀਂ ਲੋਕਾਂ ਨੂੰ ਇਹ ਅਪੀਲ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਖ਼ਬਰਾਂ ਫੈਲਾਉਣ ਤੋਂ ਪਹਿਲਾਂ ਇੱਕ ਵਾਰ ਜ਼ਰੂਰ ਪੜਤਾਲ ਕਰ ਲਿਆ ਕਰਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement