ਪੜਚੋਲ ਕਰੋ
Advertisement
ਘਰੇਲੂ ਝਗੜੇ ਨੇ ਲਈ 50 ਸਾਲਾ ਪਤਨੀ ਦੀ ਜਾਨ
ਪਿੰਡ ਮਾਣ ਸਿੰਘ ਵਾਲਾ ਵਿੱਚ ਘਰੇਲੂ ਝਗੜੇ ਕਰਕੇ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਬੀਤੀ ਦੇਰ ਰਾਤ ਵਾਪਰੀ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਮੁਕਤਸਰ ਸਾਹਿਬ ਭੇਜ ਦਿੱਤਾ।
ਮੁਕਤਸਰ: ਪਿੰਡ ਮਾਣ ਸਿੰਘ ਵਾਲਾ ਵਿੱਚ ਘਰੇਲੂ ਝਗੜੇ ਕਰਕੇ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਬੀਤੀ ਦੇਰ ਰਾਤ ਵਾਪਰੀ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਮੁਕਤਸਰ ਸਾਹਿਬ ਭੇਜ ਦਿੱਤਾ।
ਮੁਲਜ਼ਮ ਪਤੀ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਥਾਣਾ ਬਰੀ ਵਾਲਾ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement