ਪੜਚੋਲ ਕਰੋ

Punjab News: ਹੁਣ ਪੰਜਾਬ 'ਚ ਵੀ ਸ਼ੁਰੂ ਹੋਣ ਜਾ ਰਹੀ ਹੈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ', CM ਮਾਨ ਤੇ ਕੇਜਰੀਵਾਲ ਦਿਖਾਉਣਗੇ ਹਰੀ ਝੰਡੀ

Mukhyamantri Teerth Yatra Yojana: ਦਿੱਲੀ ਅਤੇ ਹਰਿਆਣਾ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਹੋਣ ਜਾ ਰਹੀ ਹੈ। ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਜਾਵੇਗੀ।

Punjab News: ਦਿੱਲੀ ਅਤੇ ਹਰਿਆਣਾ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ 27 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਯਾਤਰਾ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ‘ਮੁੱਖਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ ਇਸ ਤੀਰਥ ਯਾਤਰਾ ਰੇਲਗੱਡੀ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਾਂਝੇ ਤੌਰ 'ਤੇ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਾਣਕਾਰੀ ਲਈ ਦੱਸ ਦੇਈਏ ਕਿ 6 ਨਵੰਬਰ ਨੂੰ ਪੰਜਾਬ ਕੈਬਨਿਟ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤਹਿਤ 50,000 ਤੋਂ ਵੱਧ ਸ਼ਰਧਾਲੂ ਕਈ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਅਰਵਿੰਦ ਕੇਜਰੀਵਾਲ ਨੇ ਸ਼ੁਰੂ ਕੀਤੀ ਸੀ ਯਾਤਰਾ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 12 ਜੁਲਾਈ 2019 ਨੂੰ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ, ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਦੇ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ਲਈ ਮੁਫਤ ਯਾਤਰਾ ਪੈਕੇਜ ਪ੍ਰਦਾਨ ਕਰਦੀ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਹੁਣ ਤੱਕ ਪੂਰੇ ਦੇਸ਼ 'ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਿਰਫ ਦਿੱਲੀ 'ਚ ਚੱਲ ਰਹੀ ਸੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਹਿਲੀ ਵਾਰ ਦਿੱਲੀ ਵਿੱਚ ਅਜਿਹੀ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਅਸੀਂ ਦਿੱਲੀ ਦੇ 75,000 ਤੋਂ ਵੱਧ ਬਜ਼ੁਰਗਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ। ਸਾਨੂੰ ਖੁਸ਼ੀ ਹੈ ਕਿ ਭਾਜਪਾ ਸਾਡੀ ਸਰਕਾਰ ਤੋਂ ਸਿੱਖ ਕੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਬਜ਼ੁਰਗਾਂ ਲਈ 'ਮੁੱਖਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਕੀਤੀ ਸੀ। ਇਸ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਤੋਂ ਸਿੱਖ ਕੇ ਲੋਕਾਂ ਲਈ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੋਸ਼ਲ ਮੀਡੀਆ ਸਾਈਟ 'ਐਕਸ' 'ਤੇ ਇੱਕ ਪੋਸਟ ਵਿੱਚ, ਕੇਜਰੀਵਾਲ ਨੇ ਆਪਣੇ ਹਰਿਆਣਾ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਨੂੰ ਵੀ ਮਦਦ ਦੀ ਪੇਸ਼ਕਸ਼ ਕੀਤੀ ਸੀ, ਜਿਨ੍ਹਾਂ ਨੇ ਹਾਲ ਹੀ ਵਿੱਚ ਇਸ ਯੋਜਨਾ ਦਾ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget