ਪੜਚੋਲ ਕਰੋ

ਪੰਜਾਬ ਨਾ ਛੱਡਣ ਲਈ ਡੌਨ ਮੁਖਤਿਆਰ ਅੰਸਾਰੀ ਦੀ ਨਵੀਂ ਚਾਲ, ਪਹੁੰਚਿਆ PGI

ਡੌਨ ਮੁਖਤਿਆਰ ਅੰਸਾਰੀ ਦਾ ਉੱਤਰ ਪ੍ਰਦੇਸ਼ ਨਾ ਜਾਣ ਲਈ ਇੱਕ ਹੋਰ ਸਕੀਮ ਲਾਈ ਹੈ।ਅੰਸਾਰੀ ਨੂੰ ਚੰਡੀਗੜ੍ਹ ਦੇ PGI 'ਚ ਭਰਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।

ਚੰਡੀਗੜ੍ਹ: ਡੌਨ ਮੁਖਤਿਆਰ ਅੰਸਾਰੀ ਦਾ ਉੱਤਰ ਪ੍ਰਦੇਸ਼ ਨਾ ਜਾਣ ਲਈ ਇੱਕ ਹੋਰ ਸਕੀਮ ਲਾਈ ਹੈ।ਅੰਸਾਰੀ ਨੂੰ ਚੰਡੀਗੜ੍ਹ ਦੇ PGI 'ਚ ਭਰਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।ਪਰ PGI ਦੇ ਡਾਕਟਰਾਂ ਨੇ ਮੈਡੀਕਲ ਜਾਂਚ ਮਗਰੋਂ ਅੰਸਾਰੀ ਨੂੰ ਵਾਪਸ ਭੇਜ ਦਿੱਤਾ ਅਤੇ PGI 'ਚ ਦਾਖਲ ਨਹੀਂ ਕੀਤਾ।ਪੰਜਾਬ ਪੁਲਿਸ ਅੰਸਾਰੀ ਨੂੰ ਰੋਪੜ ਜੇਲ ਵਿੱਚੋਂ ਲੈ ਕੇ PGI ਪਹੁੰਚੀ ਸੀ।ਬਲੱਡ ਪ੍ਰੈਸ਼ਰ ਦੀ ਸਮੱਸਿਆ ਦੱਸ ਅੰਸਾਰੀ ਨੂੰ PGI 'ਚ ਦਾਖਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਨਾ ਛੱਡਣ ਲਈ ਡੌਨ ਮੁਖਤਿਆਰ ਅੰਸਾਰੀ ਦੀ ਨਵੀਂ ਚਾਲ, ਪਹੁੰਚਿਆ PGI PGI ਚੰਡੀਗੜ੍ਹ 'ਚ ਵ੍ਹੀਲਚੇਅਰ ਤੇ ਡੌਨ ਅੰਸਾਰੀ ਪਰ ਅੰਸਾਰੀ ਦੇ ਸੁਪਨੇ ਤੇ ਪਾਣੀ ਉਦੋਂ ਫਿਰ ਗਿਆ ਜਦੋਂ PGI ਡਾਕਟਰਾਂ ਨੇ ਉਸਦੀਆਂ ਟੈਸਟ ਰਿਪੋਰਟਾਂ ਵੇਖ ਇਹ ਕਹਿ ਦਿੱਤਾ ਕਿ ਉਸਨੂੰ ਦਾਖਲ ਕਰਨ ਦੀ ਲੋੜ ਨਹੀਂ ਹੈ। ਉਸਦੇ ਸਾਰੇ ਟੈਸਟ ਠੀਕ ਆਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਯੂਪੀ ਅਦਾਲਤ ਤੋਂ ਬੱਚਣ ਲਈ ਅੰਸਾਰੀ ਨੇ ਰੋਪੜ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਤੋਂ ਤਿੰਨ ਮਹੀਨੇ ਤੱਕ ਸਫ਼ਰ ਨਾ ਕਰਨ ਦੀ ਰਿਪੋਰਟ ਲਈ ਸੀ। ਦੱਸ ਦੇਈਏ ਕਿ ਅੰਸਾਰੀ ਖਿਲਾਫ ਯੂਪੀ ਵਿੱਚ ਇੱਕ ਦਰਜਨ ਤੋਂ ਵੱਧ ਕੇਸ ਚੱਲ ਰਹੇ ਹਨ।ਯੋਗੀ ਸਰਕਾਰ ਅੰਸਾਰੀ ਅਤੇ ਬਾਕੀ ਗੈਂਗਸਟਰਾਂ ਦੀ ਜਾਇਦਾਦ ਤੇ ਬਲਡੋਜਰ ਚਲਾ ਰਹੀ ਹੈ। ਅਜਿਹੇ ਵਿੱਚ ਅੰਸਾਰੀ ਰਾਜਨੀਤਿਕ ਸ਼ਹਿ ਹੇਠ ਪੰਜਾਬ ਦੇ ਰੋਪੜ ਜੇਲ ਵਿੱਚੋਂ ਬਾਹਰ ਨਿਕਲਣ ਲਈ ਤਿਆਰ ਨਹੀਂ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget