ਪੜਚੋਲ ਕਰੋ
Advertisement
ਮੁਕਤਸਰ ਦੇ ਵਿਧਾਇਕ ਰੋਜੀ ਬਰਕੰਦੀ ਵੀ ਕੋਰੋਨਾ ਦਾ ਸ਼ਿਕਾਰ
ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ-19 ਮਹਾਮਾਰੀ ਆਮ ਤੋਂ ਖਾਸ ਹਰ ਵਿਅਕਤੀ ਲਈ ਮੁਸੀਬਤ ਬਣੀ ਹੋਈ ਹੈ।
ਮੁਕਤਸਰ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ-19 ਮਹਾਮਾਰੀ ਆਮ ਤੋਂ ਖਾਸ ਹਰ ਵਿਅਕਤੀ ਲਈ ਮੁਸੀਬਤ ਬਣੀ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।
ਰੋਜੀ ਬਰਕੰਦੀ ਨੇ ਸੋਸ਼ਲ ਮੀਡਿਆ ਰਾਹੀਂ ਇਸ ਦੀ ਪੁਸ਼ਟੀ ਖੁੱਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਹਲਕੇ ਲੱਛਣਾਂ ਦੇ ਚੱਲਦੇ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement