ਪੜਚੋਲ ਕਰੋ

ਸੁਮੇਧ ਸੈਣੀ ਖਿਲਾਫ ਵਾਅਦਾ ਮਾਫ ਗਵਾਹ ਬਣੇ ਇਸਪੈਕਟਰਾਂ ਦੇ ਬਿਆਨ ਦਰਜ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੁਲਤਾਨੀ ਅਗਵਾ ਕੇਸ ਵਿੱਚ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੇ ਵਾਅਦਾ ਮਾਫ ਗਵਾਹ ਬਣਨ ਮਗਰੋਂ ਮੁਹਾਲੀ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ। ਸੁਮੇਧ ਸੈਣੀ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੁਲਤਾਨੀ ਅਗਵਾ ਕੇਸ ਵਿੱਚ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੇ ਵਾਅਦਾ ਮਾਫ ਗਵਾਹ ਬਣਨ ਮਗਰੋਂ ਮੁਹਾਲੀ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ। ਸੁਮੇਧ ਸੈਣੀ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕੇਸ ਵਿੱਚ ਮੁਲਜ਼ਮ ਤੇ ਕਿਸੇ ਵੇਲੇ ਸੁਮੇਧ ਸੈਣੀ ਦੇ ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਵਾਅਦਾ ਮਾਫ ਗਵਾਹ ਬਣ ਗਏ ਹਨ। ਇਹ ਸਾਰੀ ਕਾਰਵਾਈ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਤੇ ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਹੋਈ ਜਿੱਥੇ ਜੱਜ ਦੇ ਸਾਹਮਣੇ ਦੋਵੇਂ ਸਾਬਕਾ ਅਧਿਕਾਰੀਆਂ ਨੇ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ। ਬਿਆਨ ਦਰਜ ਕਰਨ ਤੋਂ ਪਹਿਲਾਂ ਸਾਬਕਾ ਪੁਲਿਸ ਅਫ਼ਸਰਾਂ ਨੇ ਅਦਾਲਤ ਨੂੰ ਸਪੱਸ਼ਟ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ ਹੀ ਬਿਆਨ ਦੇ ਰਹੇ ਹਨ। ਉਂਜ ਵੀ ਦੋਵੇਂ ਅਧਿਕਾਰੀ ਪਹਿਲਾਂ ਹੀ ਧਾਰਾ 306 ਤਹਿਤ ਲਿਖਤੀ ਰੂਪ ਵਿੱਚ ਆਪਣੇ ਬਿਆਨ ਦੇ ਚੁੱਕੇ ਹਨ। ਉੱਧਰ ਵਾਅਦਾ ਮੁਆਫ਼ ਗਵਾਹਾਂ ਦੇ ਬਿਆਨਾਂ ’ਤੇ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅਦਾਲਤ ਨੇ ਸੈਣੀ ਤੇ ਹੋਰਨਾਂ ਖ਼ਿਲਾਫ਼ ਧਾਰਾ 302 ਦਾ ਵਾਧਾ ਕਰਨ ਜਾਂ ਨਾ ਕਰਨ ਬਾਰੇ ਆਪਣਾ ਫੈਸਲਾ 21 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget