ਪੜਚੋਲ ਕਰੋ

Chandigarh: ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸਿਹਤ ਡਾਇਰੈਕਟਰ ਤੇ ਸਿਹਤ ਮੰਤਰੀ ਖਿਲਾਫ਼ 24 ਅਗਸਤ ਨੂੰ ਚੰਡੀਗੜ੍ਹ 'ਚ ਧਰਨਾ

Mansa News : ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ

Mansa News : ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ। 

ਅੱਜ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ 'ਤੇ ਬਲਾਕ ਕਮੇਟੀ ਦੇ ਆਗੂਆਂ ਨੇ ਮੀਟਿੰਗ ਕਰਕੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ 24 ਅਗਸਤ ਨੂੰ ਚੰਡੀਗੜ੍ਹ ਦੇ ਧਰਨੇ ਵਿੱਚ ਸਮਹੂਲੀਅਤ ਕਰਨ ਦਾ ਫ਼ੈਸਲਾ ਲਿਆ ਤਾਂ ਜੋ ਕੇਡਰ ਦੀਆਂ ਹੱਕੀ ਮੰਗਾਂ ਮਨਵਾਈਆ ਜਾ ਸਕਣ।

ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਲਟੀਪਰਪਜ ਕੇਡਰ ਦਾ ਨਾਮ ਬਲਦੀ ਕਰਨ, ਸੀਨੀਆਰਤਾ ਸੂਚੀ ਜਾਰੀ ਕਰਨ, ਕੱਚੇ ਸਿਹਤ ਕਾਮੇ ਪੱਕੇ ਕਰਨ, ਕੱਟੇ ਗਏ ਭੱਤੇ ਬਹਾਲ ਕਰਨ, ਤਰੱਕੀਆਂ ਸਮੇਂ ਸਿਰ ਕਰਨ, ਵਰਦੀ ਭੱਤਾ, ਐਫ. ਟੀ. ਏ ਲਾਗੂ ਕਰਨ, ਪੰਜਾਬ ਸਕੇਲ ਲਾਗੂ ਕਰਨ, ਟ੍ਰੇਨਿੰਗ ਸਕੂਲ ਚਾਲੂ ਕਰਨ ਸਮੇਤ ਕਈ ਮੰਗਾਂ ਨੂੰ ਉਠਾਇਆ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਕੇਡਰ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। 
 
ਜਿਸਦੇ ਰੋਸ ਵਜੋਂ 24 ਅਗਸਤ ਨੂੰ ਸੂਬਾ ਪੱਧਰ ਦੀ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਮਾਨਸਾ ਵੱਲੋਂ ਵਧ ਚੜ੍ਹ ਕਿ ਹਿੱਸਾ ਲਿਆ ਜਾਵੇਗਾ ਅਤੇ ਜੇਕਰ ਕੇਡਰ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਬੁਢਲਾਡਾ, ਪਰਮਜੀਤ ਕੌਰ , ਊਸ਼ਾ ਰਾਣੀ, ਹਰਜੀਤ ਕੌਰ, ਰਛਪਾਲ ਕੌਰ, ਵੀਰਪਾਲ ਕੌਰ, ਅਸ਼ੋਕ ਕੁਮਾਰ, ਇੰਦਰਪ੍ਰੀਤ ਸਿੰਘ, ਅਮਨਦੀਪ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ ਆਦਿ ਸਿਹਤ ਕਰਮਚਾਰੀ ਹਾਜ਼ਰ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget