ਪੜਚੋਲ ਕਰੋ

ਮਲਟੀਪਰਪਜ ਹੈਲਥ ਵਰਕਰਾਂ ਵੱਲੋਂ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ

ਮਲਟੀਪਰਪਜ ਹੈਲਥ ਵਰਕਰ ਕਾਨਟ੍ਰੈਕਟ ਵਰਕਰ ਯੂਨੀਅਨ ਵੱਲੋਂ ਪੱਕੇ ਕਰਨ ਸਬੰਧੀ ਮੰਗਾਂ ਬਾਬਤ ਅੱਜ ਅੰਮ੍ਰਿਤਸਰ 'ਚ ਰਾਣੀ ਕਾ ਬਾਗ ਵਿਖੇ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ ਕਰਦਿਆਂ ਸਰਕਾਰ ਖਿਲਾਫ ਨਾਰੇਬਾਜੀ ਕੀਤੀ।

ਅੰਮ੍ਰਿਤਸਰ: ਮਲਟੀਪਰਪਜ ਹੈਲਥ ਵਰਕਰ ਕਾਨਟ੍ਰੈਕਟ ਵਰਕਰ ਯੂਨੀਅਨ ਵੱਲੋਂ ਪੱਕੇ ਕਰਨ ਸਬੰਧੀ ਮੰਗਾਂ ਬਾਬਤ ਅੱਜ ਅੰਮ੍ਰਿਤਸਰ 'ਚ ਰਾਣੀ ਕਾ ਬਾਗ ਵਿਖੇ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ ਕਰਦਿਆਂ ਸਰਕਾਰ ਖਿਲਾਫ ਨਾਰੇਬਾਜੀ ਕੀਤੀ। ਯੂਨੀਅਨ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਾਰਕੁਨ ਵੀ ਧਰਨੇ 'ਚ ਪੁੱਜੇ।

ਯੂਨੀਅਨ ਦੀਆਂ ਆਗੂਆਂ ਨੇ ਦੱਸਿਆ ਕਿ ਪੂਰੇ ਪੰਜਾਬ 'ਚ 2700 ਦੇ ਕਰੀਬ ਏਐਨਐਮ ਵਰਕਰਜ਼ ਪਿਛਲੇ ਪੰਦਰਾਂ-ਸੋਲਾਂ ਸਾਲਾਂ ਤੋਂ ਕੱਚੇ ਤੌਰ 'ਤੇ ਕੰਮ ਕਰ ਰਹੀਆਂ ਹਨ, ਜਿਨਾਂ ਨੂੰ ਸਰਕਸਰ ਵੱਲੋਂ ਕਿਸੇ ਨੂੰ ਛੇ ਹਜਾਰ, ਕਿਸੇ ਨੂੰ ਦਸ ਹਜਾਰ ਰੁਪਏ ਮਿਲਦੇ ਹਨ ਜਦਕਿ ਸਾਡੇ ਕੋਲੋਂ ਕੰਮ ਰੈਗੂਲਰ ਕਾਮਿਆਂ ਤੋਂ ਵੱਧ ਲਿਆ ਜਾਂਦਾ ਹੈ।

ਯੂਨੀਅਨ ਆਗੂ ਸਰਬਜੀਤ ਕੌਰ ਨੇ ਦੱਸਿਆ ਕੋਰੋਨਾ ਕਾਲ ਦੌਰਾਨ ਸਾਡੇ ਕੋਲੋਂ ਟੈਸਟਿੰਗ, ਇਕਾਂਤਵਾਸ ਕਰਨਾ, ਵੈਕਸੀਨੇਸ਼ਨ ਆਦਿ ਸਾਰੇ ਕੰਮ ਸਿਹਤ ਵਿਭਾਗ ਨੇ ਕਰਵਾਏ। ਉਸ ਵੇਲੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਾਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਸੀ। ਨਾਲ ਹੀ ਓਪੀ ਸੋਨੀ ਦੇ ਕਹਿਣ ਤੇ ਸਿਹਤ ਵਿਭਾਗ ਦੇ ਸਕੱਤਰ ਨਾਲ ਵੀ ਮੀਟਿੰਗ ਹੋਈ ਸੀ ਪਰ ਵਿੱਤ ਮੰਤਰੀ ਨੇ ਵਿੱਤੀ ਸੰਕਟ ਹੋਣ ਕਾਰਨ ਪੱਕੇ ਕਰਨ ਤੋਂ ਨਾਂਹ ਕਰ ਦਿੱਤੀ।

ਆਗੂਆਂ ਨੇ ਕਿਹਾ ਰੈਗੂਲਰ ਏਐਨਐਮ ਵਰਕਰਾਂ ਕੋਲੋਂ ਘੱਟ ਤੇ ਸਾਡੇ ਕੋਲੋਂ ਵੱਧ ਕੰਮ ਇਸ ਕਰਕੇ ਲਿਆ ਜਾਂਦਾ ਹੈ ਕਿਉਂਕਿ ਸਾਡੇ 'ਤੇ ਕੰਮ ਤੋਂ ਕੱਢਣ ਦੀ ਤਲਵਾਰ ਲਟਕਦੀ ਰਹਿੰਦੀ ਹੈ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਾਡੀ ਨਿਯੁਕਤੀ ਵੇਲੇ ਅਸੀਂ 3000 ਹਜਾਰ ਦੀ ਆਬਾਦੀ ਕਵਰ ਕਰਦੇ ਸੀ ਪਰ ਹੁਣ ਅਸੀਂ 15 ਹਜਾਰ ਦੀ ਆਬਾਦੀ ਕਵਰ ਕਰਦੇ ਹਾਂ, ਜੋ ਸ਼ਰੇਆਮ ਧੱਕੇਸ਼ਾਹੀ ਹੈ। ਯੂਨੀਅਨ ਵੱਲੋਂ ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਵੀ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ ਤੇ ਅਗਲੇ ਫੈਸਲੇ ਤਕ ਇੱਥੇ ਵੀ ਧਰਨਾ ਜਾਰੀ ਰਹੇਗਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget