ਪੜਚੋਲ ਕਰੋ

Punjab News : ਨਗਰ ਨਿਗਮ ਮੋਗਾ ਵਿਖੇ ਵਿਕਾਸ ਕਾਰਜਾਂ 'ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ : ਇੰਦਰਬੀਰ ਨਿੱਜਰ

 Punjab News :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋ

 Punjab News :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ।

ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 40 ਅਤੇ 41 ਵਿੱਚ ਪਰਵਾਨਾ ਫਾਟਕ ਤੋਂ ਚੋਖਾ ਪੈਲੇਸ ਚੌਂਕ ਤੱਕ ਸੀਵਰੇਜ ਲਾਈਨ ਵਿਛਾਉਣ, ਨਗਰ ਨਿਗਮ ਮੋਗਾ ਵਿਖੇ ਰੇਨ ਹਾਰਵੈਸਟਿੰਗ ਰੀਚਾਰਜ ਵੈੱਲ ਦਾ ਨਿਰਮਾਣ ਸ਼ਾਮਲ ਹੈ ਅਤੇ ਵਾਰਡ ਨੰ. 43 ਵਿੱਚ ਪੁਰਾਣੀ ਘੱਲ ਕਲਾਂ ਰੋਡ ਵਿਖੇ ਸਿੱਧਾ ਬੋਰ ਲਗਾਉਣ ਦਾ ਕੰਮ ਕੀਤਾ।

ਇਸੇ ਤਰ੍ਹਾਂ, ਹੋਰ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 15 ਵਿੱਚ ਕਬੀਰ ਨਗਰ, ਵਾਰਡ ਨੰਬਰ 24 ਵਿੱਚ ਸਾਧਾਂ ਵਾਲੀ ਬਸਤੀ ਅਤੇ ਵਾਰਡ ਨੰਬਰ 14 ਵਿੱਚ ਪ੍ਰੇਮ ਨਗਰ ਵਿੱਚ ਸਿੱਧਾ ਬੋਰ ਲਗਾਉਣਾ ਸ਼ਾਮਲ ਹੈ। ਮੱਲਣ ਸ਼ਾਹ ਸੜਕ ਦੇ ਨਾਲ ਲੱਗਦੀ ਗਲੀ ਵਿੱਚ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਬੰਧ ਕਰਨਾ ਅਤੇ ਸੀਵਰੇਜ ਲਾਈਨ ਵਿਛਾਉਣਾ ਸ਼ਾਮਲ ਹੈ। ਮੋਗਾ ਸ਼ਹਿਰ ਦੇ ਵੱਖ-ਵੱਖ ਡਿਸਪੋਜ਼ਲਾਂ, ਮੋਟਰਾਂ ਅਤੇ ਸੀਵਰ ਪੰਪਾਂ 'ਤੇ ਲਗਾਈ ਗਈ ਮਸ਼ੀਨਰੀ ਦੀ ਮੁਰੰਮਤ ਦੀ ਯੋਜਨਾ ਵੀ ਇਹਨਾਂ ਵਿਕਾਸ ਕਾਰਜ਼ਾਂ ਵਿੱਚ ਸ਼ਾਮਲ ਹੈ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਮੋਗਾ ਵਿੱਚ ਡੰਪ ਸਾਈਟ 'ਤੇ ਪਾਈਜ਼ੋ ਮੀਟਰ ਲਗਾਉਣਾ, ਸੀਵਰ ਲਾਈਨ ਦਾ ਪ੍ਰਬੰਧ ਅਤੇ ਵਿਛਾਉਣਾ, ਮੈਨਹੋਲ ਚੈਂਬਰਾਂ ਅਤੇ ਮੋਗਾ ਸ਼ਹਿਰ ਦੇ ਜ਼ੋਨ ਸੀ ਅਤੇ ਡੀ ਵਿੱਚ ਸੜਕਾਂ ਦੀਆਂ ਗਲੀਆਂ ਦੀ ਮੁਰੰਮਤ ਸ਼ਾਮਲ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 23 ਵਿੱਚ ਅਕਾਲਸਰ ਗੁਰਦੁਆਰਾ ਸ਼ਮਸ਼ਾਨਘਾਟ, ਵਾਰਡ ਨੰਬਰ 27 ਵਿੱਚ ਪ੍ਰੀਤ ਨਗਰ ਸ਼ਮਸ਼ਾਨਘਾਟ, ਵਾਰਡ ਨੰਬਰ 33 ਵਿੱਚ ਮੁਹੱਲਾ ਸੰਧੂਆਂ ਅਤੇ ਮਹਿਮੇਵਾਲਾ ਪਿੰਡ ਸ਼ਮਸ਼ਾਨਘਾਟ ਵਿਖੇ ਫੇਲ੍ਹ ਹੋਏ ਬੋਰਾਂ ਦੇ ਵਿਰੁੱਧ ਰਿਵਰਸ ਰਿਗ ਵਿਧੀ ਜਾਂ ਕਿਸੇ ਹੋਰ ਨਵੀਨਤਮ ਤਕਨੀਕ ਨਾਲ ਡੂੰਘੇ ਬੋਰ (300X200 ਐਮ.ਐਮ) ਟਿਊਬਵੈੱਲ ਲਗਾਏ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਵਿਖੇ ਇਸੇ ਤਰ੍ਹਾਂ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਹੈ। ਵਿਕਾਸ ਕਾਰਜਾਂ ਨਾਲ ਨਗਰ ਨਿਗਮ ਮੋਗਾ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਸੁਧਾਰ ਦੀ ਉਮੀਦ ਕੀਤੀ ਜਾਂਦੀ ਹੈ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਰਹਿਣ ਯੋਗ ਵਾਤਾਵਰਣ ਮੁਹੱਈਆ ਹੋਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget