ਪੜਚੋਲ ਕਰੋ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਿਉਂਕਿ ਸੁਪਰੀਮ ਕੋਰਟ (SC) ਦੇ ਹੁਕਮਾਂ ਤੋਂ ਬਾਅਦ ਵੀ ਰਾਜ ਚੋਣ ਕਮਿਸ਼ਨ (EC) ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ।

Punjab News: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਿਉਂਕਿ ਸੁਪਰੀਮ ਕੋਰਟ (SC) ਦੇ ਹੁਕਮਾਂ ਤੋਂ ਬਾਅਦ ਵੀ ਰਾਜ ਚੋਣ ਕਮਿਸ਼ਨ (EC) ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਸੁਪਰੀਮੋ ਵੱਲੋਂ ਦਿੱਤੇ ਫੈਸਲੇ ਅਨੁਸਾਰ ਸਮਾਂ ਮਿਆਦ 26 ਨਵੰਬਰ ਨੂੰ ਪੂਰੀ ਹੋ ਚੁੱਕੀ ਹੈ। ਅਜਿਹੇ 'ਚ ਪਟੀਸ਼ਨਰ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਅੱਜ ਵੀਰਵਾਰ ਨੂੰ ਚੀਫ਼ ਜਸਟਿਸ ਦੇ ਬੈਂਚ ਅੱਗੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਮੰਗ ਰੱਖੀ ਗਈ ਹੈ।

ਅਜੇ ਚੋਣ ਪ੍ਰੋਗਰਾਮ ਦਾ ਨਹੀਂ ਕੀਤਾ ਗਿਆ ਐਲਾਨ 

ਪਟੀਸ਼ਨਰ ਦੀ ਤਰਫੋਂ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ 22 ਨਵੰਬਰ ਨੂੰ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਉਨ੍ਹਾਂ ਨੂੰ ਇਹ ਅਧਿਕਾਰ ਦਿੱਤਾ ਸੀ ਕਿ ਜੇਕਰ ਭਵਿੱਖ 'ਚ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਮਲੇ 'ਚ ਉਚਿਤ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਦੁਬਾਰਾ ਅਦਾਲਤ 'ਚ ਆ ਸਕਦੇ ਹਨ।

ਸਰਕਾਰ ਦਾ ਦਾਅਵਾ ਚੋਣਾਂ ਲਈ ਤਿਆਰ

ਇਸ ਤੋਂ ਪਹਿਲਾਂ ਸਿਵਲ ਬਾਡੀ ਮੰਤਰੀ ਡਾ: ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਹੁਣ ਚੋਣਾਂ ਕਰਵਾਉਣ ਸਬੰਧੀ ਫੈਸਲਾ ਰਾਜ ਚੋਣ ਕਮਿਸ਼ਨ ਨੇ ਲੈਣਾ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਹੋਣਗੀਆਂ। ਨਗਰ ਨਿਗਮ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਸੰਬਰ ਦੇ ਅੰਤ ਤੱਕ ਚੋਣਾਂ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼ਹਿਰੀ ਖੇਤਰਾਂ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਪੁਰਾਣੀ ਵਾਰਡ ਵੰਡ ਅਨੁਸਾਰ ਚੋਣਾਂ ਕਰਵਾਈਆਂ ਜਾਣਗੀਆਂ। ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਸੀ। ਇਸ ਸਬੰਧੀ ਆਦੇਸ਼ ਦਿੱਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Embed widget