ਪੜਚੋਲ ਕਰੋ

ਨਗਰ ਨਿਗਮ ਸਫਾਈ ਸੇਵਕ ਯੂਨੀਅਨ ਵੱਲੋਂ ਮੋਗਾ 'ਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਕੀਤਾ ਗਿਆ ਚੌਂਕ ਜਾਮ 

ਮੋਗਾ ਵਿਖੇ ਨਗਰ ਨਿਗਮ ਸਫਾਈ ਸੇਵਕ ਯੂਨੀਅਨ ਵੱਲੋਂ ਇੱਕ ਵਿਸ਼ਾਲ ਰੈਲੀ ਕੀਤੀ ਹੈ ਅਤੇ ਚੌਂਕ ਜਾਮ ਕੀਤਾ ਗਿਆ ਹੈ। ਗੇਟ ਰੈਲੀ ਦੇ ਅੱਜ 6ਵੇਂ ਦਿਨ ਇਸ ਰੋਸ ਰੈਲੀ ਵਿੱਚ ਸਮੂਹ ਸਫਾਈ ਸੇਵਕਾਂ ਅਤੇ ਸੀਵਰਮੈਨ ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ

ਮੋਗਾ :  ਮੋਗਾ ਵਿਖੇ ਨਗਰ ਨਿਗਮ ਸਫਾਈ ਸੇਵਕ ਯੂਨੀਅਨ ਵੱਲੋਂ ਇੱਕ ਵਿਸ਼ਾਲ ਰੈਲੀ ਕੀਤੀ ਹੈ ਅਤੇ ਚੌਂਕ ਜਾਮ ਕੀਤਾ ਗਿਆ ਹੈ। ਗੇਟ ਰੈਲੀ ਦੇ ਅੱਜ 6ਵੇਂ ਦਿਨ ਇਸ ਰੋਸ ਰੈਲੀ ਵਿੱਚ ਸਮੂਹ ਸਫਾਈ ਸੇਵਕਾਂ ਅਤੇ ਸੀਵਰਮੈਨ ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਕਮਿਸ਼ਨਰ ਨਗਰ ਨਿਗਮ ਮੋਗਾ ਦੇ ਵਿਰੁੱਧ ਆਪਣੇ ਹੱਕਾਂ ਲਈ ਜੰਮ੍ਹ ਕੇ ਰੋਸ ਪ੍ਰਦਸ਼ਨ ਕੀਤਾ ਗਿਆ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮਿਉਂਸਪਲ ਇੰਪਲਾਇਜ ਫੈਡਰੇਸ਼ਨ ਦੇ ਪ੍ਰਧਾਨ ਸੇਵਕ ਰਾਮ ਫੋਜ਼ੀ, ਸਫਾਈ ਸੇਵਕ ਯੂਨੀਅਨ ਦੇ ਆਗੂ ਸਤਪਾਲ ਅਣਜਾਣ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਵਿੱਚ ਇਕੋ ਰੂਲ ਨਿਯਮ ਅਤੇ ਹਦਾਇਤਾਂ ਲਾਗੂ ਹੁੰਦੀਆਂ ਹਨ ਅਤੇ ਇਹਨਾਂ ਰੂਲਾਂ ਹਦਾਇਤਾਂ ਅਨੁਸਾਰ ਹੀ ਪੰਜਾਬ ਦੀਆਂ ਬਾਕੀ ਨਿਗਮਾਂ ਅਤੇ ਕੌਂਸਲਾਂ ਵਿੱਚ ਆਉਟ ਸੋਰਸਸ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨ ਕਰਮਚਾਰੀਆਂ ਨੂੰ ਕੰਟਰੈਕਟ ਪੱਧਰ 'ਤੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਪੰਜਾਬ ਦੀਆਂ ਕਈ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿਖੇ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ ਪਰ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜ਼ ਕਰਮਚਾਰੀਆਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਕਈ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਤੋਂ ਬਾਅਦ ਵੀ ਕਰਮਚਾਰੀਆਂ ਨੂੰ ਨਿਯੁਕਤੀ  ਪੱਤਰ ਨਹੀਂ ਦਿੱਤੇ ਹਨ। ਜਿਸ ਦੇ ਰੋਸ ਵਜੋਂ ਸੰਘਰਸ਼  ਦਾ ਰਾਹ ਅਖਤਿਆਰ ਕਰਨਾ ਪਿਆ। 

ਉਨ੍ਹਾਂ ਦੱਸਿਆ ਕਿ ਰੋਸ ਰੈਲੀ ਦਾ 6ਵਾਂ ਦਿਨ ਹੈ ਪਰ ਪ੍ਰਸ਼ਾਸਨ ਵੱਲੋਂ ਅਜੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਹਨਾਂ ਦੁਆਰਾ ਇਹ ਵੀ ਦੱਸਿਆ ਗਿਆ ਕਿ ਜੇਕਰ ਜਲਦ ਹੀ ਕਰਮਚਾਰੀਆਂ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਹੁਣ ਜਲਦੀ ਹੀ ਉਹਨਾਂ ਵੱਲੋਂ ਨਗਰ ਨਿਗਮ ਮੋਗਾ ਦਾ ਕੰਮ ਕਾਜ ਪੂਰਨ ਤੌਰ 'ਤੇ ਠੰਪ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜਿਮੇਬਾਰੀ ਕਮਿਸ਼ਨਰ ਨਗਰ ਨਿਗਮ ਮੋਗਾ ਦੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

Embed widget