ਪੜਚੋਲ ਕਰੋ

Court News: ਪੰਜਾਬ ‘ਚ ਅੱਜ ਹੋਵੇਗਾ ਨਿਗਮ ਚੋਣਾਂ ਦਾ ਐਲਾਨ, ਸਰਕਾਰ ਨੇ HC ਨੂੰ ਦਿੱਤੀ ਜਾਣਕਾਰੀ, ਜਾਣੋ ਕਿਉਂ ਹੋ ਰਹੀ ਹੈ ਦੇਰੀ ?

ਪਟੀਸ਼ਨਰ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ।

Punjab News: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਅੱਜ (28 ਸਤੰਬਰ) ਨੂੰ ਹੋ ਸਕਦਾ ਹੈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਦਿੱਤੀ ਹੈ। ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ।

ਮਾਮਲਾ ਉਦੋਂ ਹਾਈਕੋਰਟ ਪਹੁੰਚਿਆ ਜਦੋਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

ਪਟੀਸ਼ਨਕਰਤਾ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ।

ਇਸ ਕਾਰਨ ਉਨ੍ਹਾਂ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਉਨ੍ਹਾਂ ਨੂੰ ਅਧਿਕਾਰ ਦਿੱਤਾ ਸੀ ਕਿ ਜੇ ਭਵਿੱਖ 'ਚ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਮਲੇ 'ਚ ਉਚਿਤ ਕਾਰਵਾਈ ਨਹੀਂ ਹੋ ਰਹੀ ਹੈ ਤਾਂ ਉਹ ਦੁਬਾਰਾ ਅਦਾਲਤ 'ਚ ਆ ਸਕਦੇ ਹਨ।

ਇਸ ਤੋਂ ਪਹਿਲਾਂ ਸਿਵਲ ਬਾਡੀ ਮੰਤਰੀ ਡਾ: ਰਵਜੋਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਹੁਣ ਚੋਣਾਂ ਕਰਵਾਉਣ ਸਬੰਧੀ ਫੈਸਲਾ ਰਾਜ ਚੋਣ ਕਮਿਸ਼ਨ ਨੇ ਲੈਣਾ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਹੀ ਹੋਣਗੀਆਂ।

ਨਗਰ ਨਿਗਮ ਵਿਭਾਗ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਸੰਬਰ ਦੇ ਅੰਤ ਤੱਕ ਚੋਣਾਂ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼ਹਿਰੀ ਖੇਤਰਾਂ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਪੁਰਾਣੀ ਵਾਰਡ ਵੰਡ ਅਨੁਸਾਰ ਚੋਣਾਂ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਸੀ। ਇਸ ਸਬੰਧੀ ਆਦੇਸ਼ ਦਿੱਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤ

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget