ਪੜਚੋਲ ਕਰੋ

ਤਰਨਤਾਰਨ ਦੇ ਥਾਣੇ 'ਚ ਮੁਨਸ਼ੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਐਸਐਚਓ ਦਾ ਨਾਂ ਆਇਆ ਸਾਹਮਣੇ

ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਹ ਆਪਣੇ ਥਾਣੇ ਦੇ ਮੁੱਖ ਲਿਖਾਰੀ ਅਤੇ ਐਸਐਚਓ ਤੋਂ ਪ੍ਰੇਸ਼ਾਨ ਹੈ ਅਤੇ ਇਸ ਕਰਕੇ ਉਹ ਆਪਣੀ ਜ਼ਿੰਦਗੀ ਖ਼ਤਮ ਕਰ ਰਿਹਾ ਹੈ। ਹਾਲਾਂਕਿ, ਮ੍ਰਿਤਕ ਨੇ ਆਪਣਾ ਆਖਰੀ ਬਿਆਨ ਲਿਖਿਆ ਅਤੇ ਇਸਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕੀਤਾ।

  ਤਰਨ ਤਾਰਨ: ਪੰਜਾਬ ਜ਼ਿਲ੍ਹੇ ਦੇ ਤਰਨਤਾਰਨ ਦੇ ਥਾਣਾ ਚੱਬਲ ਦੇ ਮੁਨਸ਼ੀ ਨੇ ਆਪਣੇ ਹੀ ਥਾਣੇ ਦੇ ਮੁੱਖ ਲਿਖਾਰੀ ਅਤੇ ਐਸਐਚਓ ਤੋਂ ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਆਪਣਾ ਸੁਸਾਈਡ ਨੋਟ ਸ਼ੇਅਰ ਕਰ ਦਿੱਤਾ। ਸਾਰੀ ਉਮਰ ਲੋਕਾਂ ਦੇ ਬਿਆਨ ਲਿਖਣ ਵਾਲੇ ਹਰਪਾਲ ਸਿੰਘ ਨੇ ਆਪਣੇ ਹੀ ਥਾਣੇ ਦੇ ਪੁਲਿਸ ਮੁਲਾਜ਼ਮ ਤੋਂ ਪ੍ਰੇਸ਼ਾਨ ਹੋ ਕੇ ਥਾਣੇ ਦੇ ਅੰਦਰ ਜ਼ਹਿਰੀਲੀਆਂ ਚੀਜ਼ਾਂ ਖਾ ਕੇ ਖੁਦਕੁਸ਼ੀ ਕਰ ਲਈ। ਇਸ ਸੁਸਾਈਡ ਨੋਟ ਵਿੱਚ ਉਸਨੇ ਲਿਖਿਆ ਕਿ ਉਹ ਆਪਣੇ ਥਾਣੇ ਦੇ ਮੁੱਖ ਲਿਖਾਰੀ ਅਤੇ ਐਸਐਚਓ ਤੋਂ ਦੁਖੀ ਹੈ ਅਤੇ ਇਸ ਕਰਕੇ ਉਹ ਆਪਣੀ ਜ਼ਿੰਦਗੀ ਖ਼ਤਮ ਕਰ ਰਿਹਾ ਹੈ। ਹਾਲਾਂਕਿ, ਮ੍ਰਿਤਕ ਨੇ ਆਪਣਾ ਆਖਰੀ ਬਿਆਨ ਲਿਖਿਆ ਅਤੇ ਇਸਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕੀਤਾ ਇਹ ਵੀ ਪੜ੍ਹੋFarmers Protest: ਬਸਤਾੜਾ ਟੋਲ ਪਲਾਜ਼ਾ ‘ਤੇ ਮੁੜ ਸ਼ੁਰੂ ਕਿਸਾਨ ਅੰਦੋਲਨ ਅਤੇ ਲੰਗਰ ਸੇਵਾ ਉਧਰ ਪੁਲਿਸ ਨੇ ਇਸ ਬਾਰੇ ਕੁਝ ਹੋਰ ਹੀ ਕਹਾਣੀ ਬਿਆਨ ਕੀਤੀ ਹੈ। ਥਾਣੇ ਦੇ ਐਸਐਚਓ ਦਾ ਕਹਿਣਾ ਹੈ ਕਿ ਹਰਪਾਲ ਸਿੰਘ ਦੀ ਮੌਤ ਕਿਸੇ ਦਵਾਈ ਦੇ ਰਿਐਕਸ਼ਨ ਕਰਕੇ ਹੋਈ। ਜਦੋਂ ਐਸਐਚਓ ਨੂੰ ਪੁੱਛਿਆ ਗਿਆ ਕਿ ਹਰਪਾਲ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਆਪਣਾ ਸੁਸਾਈਡ ਨੋਟ ਲਿਖਿਆ ਅਤੇ ਉਸ ਵਿੱਚ ਉਸ ਨੇ ਤੁਹਾਡੇ 'ਤੇ ਖੁਦਕੁਸ਼ੀ ਕਰਨ ਦਾ ਦੋਸ਼ ਲਾਇਆ ਸੀ। ਇਸ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਜਾਂਚ ਤੋਂ ਬਾਅਦ ਕਾਰਵਾਈ ਕਰਨਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget