ਪੜਚੋਲ ਕਰੋ
ਮਲੋਟ ਕਤਲ ਕੇਸ ਦਾ ਦੋਸ਼ੀ ਪੰਜ ਦਿਨਾਂ ਦੀ ਪੁਲਿਸ ਰਿਮਾਂਡ 'ਤੇ
-ਮਨਪ੍ਰੀਤ ਮੰਨਾ ਦੇ ਕਤਲ ਕੇਸ ਵਿੱਚ ਮੁਲਜ਼ਮ ਕਪਲ ਫੋਗਾਟ ਨੂੰ ਮਲੋਟ ਅਦਾਲਤ 'ਚ ਪੇਸ਼ ਕਰ ਪੰਜ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

ਮਲੋਟ: ਮਨਪ੍ਰੀਤ ਮੰਨਾ ਦੇ ਕਤਲ ਕੇਸ ਵਿੱਚ ਦੋਸ਼ੀ ਕਪਲ ਫੋਗਾਟ ਨੂੰ ਮਲੋਟ ਅਦਾਲਤ 'ਚ ਪੇਸ਼ ਕਰ ਪੰਜ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਕਪਲ ਫੋਗਾਟ ਹਰਿਆਣਾ ਦੇ ਜਾਜਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸਨੂੰ ਫਰੀਦਾਬਾਦ ਜੇਲ੍ਹ ਵਿੱਚੋਂ ਲਿਆ ਕੇ ਮਲੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸਨੂੰ 3 ਮਾਰਚ ਨੂੰ ਫਿਰ ਪੇਸ਼ ਕੀਤਾ ਜਾਵੇਗਾ।
ਮਲੋਟ ਵਿੱਚ ਰਹਿਣ ਵਾਲੇ ਮਨਪ੍ਰੀਤ ਮੰਨਾ ਨੂੰ 2 ਦਸੰਬਰ ਦੀ ਸ਼ਾਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















