ਪੜਚੋਲ ਕਰੋ

ਕਿਸਾਨ ਨੇ ਕੰਮ 'ਤੇ ਰੱਖਿਆ ਪਰਵਾਸੀ ਮਜ਼ਦੂਰ, ਦੂਜੇ ਦਿਨ ਹੀ ਕਤਲ ਕਰਕੇ ਫਰਾਰ

ਪਰਵਾਸੀ ਮਜ਼ਦੂਰ ਨੇ ਨੌਕਰੀ ਦੇ ਦੂਜੇ ਦਿਨ ਹੀ ਕਿਸਾਨ ਦੀ ਹੱਤਿਆ ਕਰ ਦਿੱਤੀ ਤੇ ਪੈਸੇ ਲੈ ਕੇ ਫਰਾਰ ਹੋ ਗਿਆ। ਵਾਰਦਾਤ ਮੁਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਪੱਤੋਂ ਵਿੱਚ ਵਾਪਰੀ। ਇੱਥੇ 62 ਸਾਲਾ ਕਿਸਾਨ ਸੁਰਿੰਦਰ ਸਿੰਘ ਛਿੰਦਾ ਦਾ ਪਰਵਾਸੀ ਮਜ਼ਦੂਰ ਨੇ ਕਤਲ ਕਰ ਦਿੱਤਾ। ਪਤਾ ਲੱਗਾ ਹੈ ਕਿ ਮੁਲਜ਼ਮ ਕਿਸਾਨ ਦੀ ਜੇਬ ਵਿੱਚੋਂ ਵੀਹ ਹਜ਼ਾਰ ਰੁਪਏ ਵੀ ਕੱਢ ਕੇ ਲੈ ਗਿਆ।

ਚੰਡੀਗੜ੍ਹ: ਪਰਵਾਸੀ ਮਜ਼ਦੂਰ ਨੇ ਨੌਕਰੀ ਦੇ ਦੂਜੇ ਦਿਨ ਹੀ ਕਿਸਾਨ ਦੀ ਹੱਤਿਆ ਕਰ ਦਿੱਤੀ ਤੇ ਪੈਸੇ ਲੈ ਕੇ ਫਰਾਰ ਹੋ ਗਿਆ। ਵਾਰਦਾਤ ਮੁਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਪੱਤੋਂ ਵਿੱਚ ਵਾਪਰੀ। ਇੱਥੇ 62 ਸਾਲਾ ਕਿਸਾਨ ਸੁਰਿੰਦਰ ਸਿੰਘ ਛਿੰਦਾ ਦਾ ਪਰਵਾਸੀ ਮਜ਼ਦੂਰ ਨੇ ਕਤਲ ਕਰ ਦਿੱਤਾ। ਪਤਾ ਲੱਗਾ ਹੈ ਕਿ ਮੁਲਜ਼ਮ ਕਿਸਾਨ ਦੀ ਜੇਬ ਵਿੱਚੋਂ ਵੀਹ ਹਜ਼ਾਰ ਰੁਪਏ ਵੀ ਕੱਢ ਕੇ ਲੈ ਗਿਆ। ਦਰਅਸਲ ਸੁਰਿੰਦਰ ਸਿੰਘ ਐਤਵਾਰ ਰਾਤ ਵਿਹੜੇ ਵਿੱਚ ਕੂਲਰ ਲਗਾ ਕੇ ਸੁੱਤਾ ਪਿਆ ਸੀ। ਪਰਿਵਾਰ ਦੇ ਬਾਕੀ ਸਾਰੇ ਮੈਂਬਰ ਮਕਾਨ ਦੀ ਪਹਿਲੀ ਮੰਜ਼ਲ ਉੱਤੇ ਕਮਰਿਆਂ ਅੰਦਰ ਸਨ। ਰਾਤ ਨੂੰ ਪਰਵਾਸੀ ਮਜ਼ਦੂਰ ਨੇ ਉਸ ਦਾ ਕਤਲ ਕਰ ਦਿੱਤਾ। ਸਰਪੰਚ ਲਖਮੀਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੇ ਸਿਰ ਦੇ ਇੱਕ ਪਾਸੇ ਬਹੁਤ ਜ਼ਿਆਦਾ ਜ਼ਖ਼ਮਾਂ ਦੇ ਨਿਸ਼ਾਨ ਸਨ ਤੇ ਇੱਕ ਕੰਨ ਵੀ ਬੁਰੀ ਤਰ੍ਹਾਂ ਭੰਨ੍ਹਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਮੱਝ ਨੇ ਬੀਤੀ ਰਾਤ ਕਿੱਲਾ ਪੁੱਟ ਲਿਆ ਸੀ, ਜਿਸ ਨੂੰ ਬੰਨ੍ਹਣ ਲਈ ਉੱਠੇ ਨੌਕਰ ਨੇ ਮੱਝ ਨੂੰ ਦੂਜੇ ਪਾਸੇ ਬੰਨ੍ਹ ਕੇ ਉਸੇ ਕਿੱਲੇ ਨਾਲ ਘਟਨਾ ਨੂੰ ਅੰਜਾਮ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਰਿੰਦਰ ਸਿੰਘ ਸ਼ਨੀਵਾਰ ਨੂੰ ਪਿੰਡ ਕੁਰੜੀ ਵਿੱਚ ਮੌਜੂਦ ਐਕਸਿਸ ਬੈਂਕ ਦੀ ਬਰਾਂਚ ਵਿੱਚੋਂ 20 ਹਜ਼ਾਰ ਰੁਪਏ ਕਢਵਾ ਕੇ ਲਿਆਇਆ ਸੀ। ਉਹ ਪੈਸੇ ਉਸ ਦੀ ਜੇਬ ਵਿੱਚ ਹੀ ਸਨ, ਜਿਸ ਬਾਰੇ ਨੌਕਰ ਨੂੰ ਪਤਾ ਸੀ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਅਨੁਸਾਰ ਇਨ੍ਹਾਂ ਪੈਸਿਆਂ ਦੇ ਲਾਲਚ ਵਿੱਚ ਹੀ ਨੌਕਰ ਨੇ ਕਿਸਾਨ ਦੀ ਹੱਤਿਆ ਕੀਤੀ ਹੈ ਤੇ ਮ੍ਰਿਤਕ ਦੀ ਜੇਬ ਵਿੱਚੋਂ ਸਾਰੇ ਪੈਸੇ ਕੱਢ ਕੇ ਫ਼ਰਾਰ ਹੋ ਗਿਆ। ਦੋ ਦਿਨ ਪਹਿਲਾਂ ਰੱਖੇ ਛੋਟੂ ਉਰਫ਼ ਰਾਮੂ ਨਾਂ ਦੇ ਪਰਵਾਸੀ ਮਜ਼ਦੂਰ ਦਾ ਕਿਸਾਨ ਪਰਿਵਾਰ ਨੇ ਕੋਈ ਸ਼ਨਾਖ਼ਤੀ ਕਾਰਡ ਨਹੀਂ ਲਿਆ ਸੀ। ਪਰਿਵਾਰ ਅਨੁਸਾਰ ਉਹ ਆਪਣੇ ਆਪ ਨੂੰ ਬਿਹਾਰੀ ਦੱਸਦਾ ਸੀ। ਪੁਲਿਸ ਅਧਿਕਾਰੀਆਂ ਨੇ ਵਾਰਦਾਤ ਵਾਲੀ ਥਾਂ ਤੋਂ ਫ਼ਿੰਗਰ ਪ੍ਰਿੰਟ ਵੀ ਲਏ। ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪੁੱਤਰ ਹਰਿੰਦਰ ਸਿੰਘ ਦੇ ਬਿਆਨਾਂ ਉੱਤੇ ਅਣਪਛਾਤੇ ਪਰਵਾਸੀ ਮਜ਼ਦੂਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ, ਚੋਣਾਂ ਤੋਂ ਪਹਿਲਾਂ 'AAP' ਦੀ ਤਿਆਰੀ, ਜੀਰਾ 'ਚ CM ਮਾਨ ਦਾ ਪ੍ਰੋਗਰਾਮ, ਸੀਨੀਅਰ ਆਗੂ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਤੇਜ਼...
ਪੰਜਾਬ ਸਿਆਸਤ 'ਚ ਹਲਚਲ, ਚੋਣਾਂ ਤੋਂ ਪਹਿਲਾਂ 'AAP' ਦੀ ਤਿਆਰੀ, ਜੀਰਾ 'ਚ CM ਮਾਨ ਦਾ ਪ੍ਰੋਗਰਾਮ, ਸੀਨੀਅਰ ਆਗੂ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਤੇਜ਼...
Punjab News: ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 6 ਦਿਨ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 6 ਦਿਨ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...
Punjab News: ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
Embed widget