ਪੜਚੋਲ ਕਰੋ
Advertisement
ਬਠਿੰਡਾ 'ਚ ਕੁੜੀ ਦਾ ਸਿਰ ਕਿਤੋਂ ਤੇ ਧੜ ਕਿਤੋਂ ਮਿਲਿਆ
ਸ਼ਹਿਰ ਦੇ ਸਾਈਂ ਨਗਰ ਵਿੱਚ ਦੇਰ ਰਾਤ ਸਨਸਨੀ ਫੈਲ ਗਈ ਜਦੋਂ ਨੇੜਲੇ ਰਜਬਾਹੇ ਵਿੱਚੋਂ ਲੜਕੀ ਦਾ ਕੱਟਿਆ ਹੋਇਆ ਸਿਰ ਮਿਲਿਆ। ਇਸ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਬਿਨਾਂ ਕੱਪੜਿਆਂ ਤੋਂ ਲੜਕੀ ਦਾ ਧੜ ਮਿਲਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬਠਿੰਡਾ: ਸ਼ਹਿਰ ਦੇ ਸਾਈਂ ਨਗਰ ਵਿੱਚ ਦੇਰ ਰਾਤ ਸਨਸਨੀ ਫੈਲ ਗਈ ਜਦੋਂ ਨੇੜਲੇ ਰਜਬਾਹੇ ਵਿੱਚੋਂ ਲੜਕੀ ਦਾ ਕੱਟਿਆ ਹੋਇਆ ਸਿਰ ਮਿਲਿਆ। ਇਸ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਬਿਨਾਂ ਕੱਪੜਿਆਂ ਤੋਂ ਲੜਕੀ ਦਾ ਧੜ ਮਿਲਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਕੋਈ ਬਾਹਰੋਂ ਲੜਕੀ ਦਾ ਕਤਲ ਕਰਕੇ ਲੈ ਆਇਆ ਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਧੜ ਅਲੱਗ ਕਰਕੇ ਨਾਲੇ ਵਿੱਚ ਸੁੱਟਿਆ ਗਿਆ ਹੈ। ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਦੀ ਟੀਮ ਜਾਂਚ ਵਿੱਚ ਜੁੱਟ ਗਈ ਹੈ। ਪੁਲਿਸ ਫਿੰਗਰ ਪ੍ਰਿੰਟ ਤੇ ਹੋਰ ਨਿਸ਼ਾਨਾਂ ਰਾਹੀਂ ਸ਼ਨਾਖਤ ਕਰ ਰਹੀ ਹੈ। ਅਜੇ ਤੱਕ ਪੁਲਿਸ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਕਾਰੋਬਾਰ
Advertisement