ਪੜਚੋਲ ਕਰੋ

ਬਠਿੰਡਾ ‘ਚ ਤਿੰਨ ਕਤਲ, ਘਰ ’ਚੋਂ ਮਿਲੀਆਂ 3 ਲਾਸ਼ਾਂ

ਸ਼ਹਿਰ ਦੇ ਇੱਕ ਮਕਾਨ ’ਚੋਂ ਤਿੰਨ ਲਾਸ਼ਾਂ ਮਿਲਣ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਹ ਲਾਸ਼ਾਂ ਪਰਿਵਾਰ ਦੇ ਮੁਖੀ, ਉਸ ਦੀ ਪਤਨੀ ਤੇ ਧੀ ਦੀਆਂ ਹਨ। ਇਹ ਲਾਸ਼ਾਂ ਕਮਲਾ ਨਹਿਰੂ ਕਾਲੋਨੀ ਦੀ ਕੋਠੀ ਨੰਬਰ 387 ’ਚੋਂ ਮਿਲੀਆਂ ਹਨ।

ਬਠਿੰਡਾ: ਸ਼ਹਿਰ ਦੇ ਇੱਕ ਮਕਾਨ ’ਚੋਂ ਤਿੰਨ ਲਾਸ਼ਾਂ ਮਿਲਣ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਹ ਲਾਸ਼ਾਂ ਪਰਿਵਾਰ ਦੇ ਮੁਖੀ, ਉਸ ਦੀ ਪਤਨੀ ਤੇ ਧੀ ਦੀਆਂ ਹਨ। ਇਹ ਲਾਸ਼ਾਂ ਕਮਲਾ ਨਹਿਰੂ ਕਾਲੋਨੀ ਦੀ ਕੋਠੀ ਨੰਬਰ 387 ’ਚੋਂ ਮਿਲੀਆਂ ਹਨ। ਮ੍ਰਿਤਕਾਂ ਦੀ ਸ਼ਨਾਖ਼ਤ ਚਰਨਜੀਤ ਸਿੰਘ ਖੋਖਰ, ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਤੇ ਧੀ ਸਿਮਰਨ ਕੌਰ ਵਜੋਂ ਹੋਈ ਹੈ। ਤਿੰਨਾਂ ਦੇ ਸਿਰ ’ਚ ਗੋਲੀ ਲੱਗੀ ਹੋਈ ਹੈ। ਇਹ ਖ਼ਬਰ ਲਿਖੇ ਜਾਣ ਤੱਕ ਹਾਲੇ ਇਹ ਸਪਸ਼ਟ ਨਹੀਂ ਹੋਇਆ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਤਲ ਦਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਖੋਖਰ ਪਿੰਡ ਬੀਬੀਵਾਲਾ ਦੀ ਕਾਰਪੋਰੇਟ ਸੁਸਾਇਟੀ ਦੇ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅੱਜ ਸਵੇਰੇ ਹੋਰ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਤਿੰਨਾਂ ਨੂੰ ਮ੍ਰਿਤਕ ਹਾਲਤ ਵਿੱਚ ਵੇਖਿਆ। ਫ਼ੌਰੈਂਸਿਕ ਟੀਮ ਆਪਣੇ ਪੱਧਰ ਉੱਤੇ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget