ਪੜਚੋਲ ਕਰੋ

ਰਾਹ ‘ਚ ਪਸ਼ੂ ਬੰਨ੍ਹਣ ਤੋਂ ਰੋਕਣ 'ਤੇ ਹੋਈ ਤਕਰਾਰ, ਨੌਜਵਾਨ ਦਾ ਕਤਲ 

ਸਮਰਾਲਾ ਥਾਣਾ ਖੇਤਰ ਦੇ ਪਿੰਡ ਬਗਲੀ ‘ਚ ਰਾਹ ‘ਚ ਪਸ਼ੂ ਬੰਨ੍ਹਣ ਕਰਕੇ ਦੋ ਧਿਰਾਂ ‘ਚ ਲੜਾਈ ਹੋ ਗਈ। ਇਸ ਖੂਨੀ ਲੜਾਈ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਇਲਜ਼ਾਮ ਸੜਕ ਕੰਢੇ ਆਵਾਰਾ ਪਸ਼ੂਆਂ ਨੂੰ ਬੰਨ੍ਹ ਕੇ ਪਾਲਨ ਪੋਸ਼ਣ ਕਰਨ ਵਾਲੇ ਅਮਨਦੀਪ ਸਿੰਘ ‘ਤੇ ਆਇਆ ਹੈ।

ਖੰਨਾ: ਸਮਰਾਲਾ ਥਾਣਾ ਖੇਤਰ ਦੇ ਪਿੰਡ ਬਗਲੀ ‘ਚ ਰਾਹ ‘ਚ ਪਸ਼ੂ ਬੰਨ੍ਹਣ ਕਰਕੇ ਦੋ ਧਿਰਾਂ ‘ਚ ਲੜਾਈ ਹੋ ਗਈ। ਇਸ ਖੂਨੀ ਲੜਾਈ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਇਲਜ਼ਾਮ ਸੜਕ ਕੰਢੇ ਆਵਾਰਾ ਪਸ਼ੂਆਂ ਨੂੰ ਬੰਨ੍ਹ ਕੇ ਪਾਲਨ ਪੋਸ਼ਣ ਕਰਨ ਵਾਲੇ ਅਮਨਦੀਪ ਸਿੰਘ ‘ਤੇ ਆਇਆ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦਾ ਕਹਿਣਾ ਹੈ ਕਿ ਮੁਲਜ਼ਮ ਅਮਨਦੀਪ ਪਸ਼ੂਆਂ ਨੂੰ ਸੜਕ ਕੰਢੇ ਬੰਨ੍ਹ ਲੈਂਦਾ ਸੀ ਪਰ ਸਮੇਂ ‘ਤੇ ਉਨ੍ਹਾਂ ਨੂੰ ਚਾਰਾ ਨਹੀਂ ਪਾਉਂਦਾ ਸੀ ਜਿਸ ਕਰਕੇ ਕਈ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਇਸ ਕਰਕੇ ਜਾਨਵਰਾਂ ਨੂੰ ਖੋਲ੍ਹ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਅਮਨ ਨੇ ਫੇਰ ਆਵਾਰਾ ਪਸ਼ੂ ਸੜਕ ‘ਤੇ ਬੰਨ੍ਹ ਕੇ ਰਸਤਾ ਬੰਦ ਕਰ ਦਿੱਤਾ। ਰਾਹ ‘ਚ ਪਸ਼ੂ ਬੰਨ੍ਹਣ ਤੋਂ ਰੋਕਣ 'ਤੇ ਹੋਈ ਤਕਰਾਰ, ਨੌਜਵਾਨ ਦਾ ਕਤਲ  ਉਨ੍ਹਾਂ ਦੱਸਿਆ ਕਿ ਇਸੇ ਗੱਲ ‘ਤੇ ਅਮਨ ਅਤੇ ਮ੍ਰਿਤਕ ਤਨਵੀਰ ਸਿੰਘ ਦੀ ਬਹਿਸ ਹੋ ਗਈ, ਜੋ ਹੱਥੋਪਾਈ ‘ਚ ਬਦਲ ਗਈ। ਇਸ ਦੌਰਾਨ ਅਮਨਦੀਪ ਨੇ ਤਨਵੀਰ ‘ਤੇ ਹਮਲਾ ਕਰ ਦਿੱਤਾ ਜਿਸ ‘ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕੀਤੀ ਤਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਨਦੀਪ ਸਿੰਘ ਝਗੜਾਲੂ ਕਿਸਮ ਦਾ ਵਿਅਕਤੀ ਹੈ। ਮ੍ਰਿਤਕ ਤਨਵੀਰ ਸਿੰਘ ਨਾਲ ਉਸ ਦਾ ਝਗੜਾ ਉਸ ਸਮੇਂ ਹੋਇਆ ਜਦੋਂ ਤਨਵੀਰ ਨੌਕਰੀ ਤੋਂ ਵਾਪਸ ਪਰਤ ਰਿਹਾ ਸੀ। ਇਸ ਬਾਰੇ ਸਮਰਾਲਾ ਐਸਐਚਓ ਸੁਖਬੀਰ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਮਨਦੀਪ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਹੈ। ਉਸ ਖਿਲਾਫ 2017 ‘ਚ ਵੀ ਮਾਮਲਾ ਦਰਜ ਹੋਇਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget